Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਵਿਚ ਆਮ ਜਨਤਾ ਲਈ 1 ਜੂਨ ਨੂੰ ਕਨਵੈਸਿੰਗ ਤੇ ਪਾਬੰਦੀ ਦੇ ਹੁਕਮ

May 30, 2024 02:15 PM
SehajTimes

ਮੋਹਾਲੀ : ਸ੍ਰੀਮਤੀ ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਵਿਚ  01.06.2024 ਨੂੰ ਕਨਵੈਸਿੰਗ ਆਦਿ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ 2024 ਪੰਜਾਬ ਰਾਜ ਵਿਚ ਮਿਤੀ 01.06.2024 ਨੂੰ  ਹੋਣੀਆਂ ਨਿਯਤ ਹੋਈਆਂ ਹਨ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ ਮਿਤੀ 4.6.2024 ਨੂੰ ਹੋਣੀ ਹੈ। ਅਮਨ ਤੇ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਵੋਟਾਂ ਦੀ ਪ੍ਰੀਕ੍ਰਿਆ ਨੂੰ ਨੇਪਰੇ ਚਾੜਨ ਲਈ ਲੋਕ ਪ੍ਰਤੀਨਿਧਤਾ ਐਕਟ 1951 ਦੇ ਸ਼ੈਕਸ਼ਨ 130 ਵਿਚ ਦਰਸਾਏ ਅਨੁਸਾਰ ਜ਼ਿਲ੍ਹੇ ਵਿਚ ਨਿਯਤ ਕੀਤੇ ਗਏ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਵਿਚ ਆਮ ਜਨਤਾ ਨੂੰ ਚੋਣਾਂ ਦੀ ਮਿਤੀ 1 ਜੂਨ ਨੂੰ ਕਨਵੈਸਿੰਗ ਆਦਿ ਕਰਨ ਤੇ ਰੋਕ ਲਗਾਉਣੀ ਲਾਜ਼ਮੀ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ