Sunday, May 05, 2024

Malwa

ਸੁਨਾਮ ਦਾ ਹਸਪਤਾਲ ਖ਼ੁਦ ਵੈਂਟੀਲੇਟਰ ’ਤੇ

May 06, 2021 08:27 PM
SehajTimes

ਸਹੂਲਤਾਂ ਤੇ ਸਟਾਫ਼ ਦੀ ਘਾਟ


 

ਸੁਨਾਮ : ਸੇਵਾ ਹੀ ਸੰਗਠਨ ਦੇ ਤਹਿਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ ਨੇ ਕੋਵਿਡ19 ਦੇ ਚਲਦੇ ਸਿਵਲ ਹਸਪਤਾਲ ਵਿੱਚ ਪਹੁੰਚ ਕੇ ਡਾਕਟਰਾਂ ਨਾਲ ਮੁਲਾਕਾਤ ਕੀਤੀ ਅਤੇ ਹਸਪਤਾਲ ਵਿਚ ਚੱਲ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ ਨੇ ਦਸਿਆ ਕਿ ਸੁਨਾਮ ਦਾ ਸਿਵਲ ਹਸਪਤਾਲ ਤਾਂ ਰੱਬ ਆਸਰੇ ਹੀ ਚਲਦਾ ਨਜ਼ਰ ਆ ਰਿਹਾ ਹੈ। ਹਸਪਤਾਲ ਵਿਚ ਇਕ ਪਾਸੇ ਤਾਂ ਸਟਾਫ਼ ਦੀ ਘਾਟ ਹੈ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਵੈਂਟੀਲੇਟਰ ਹਾਲੇ ਤੱਕ ਡੱਬਿਆਂ ਵਿਚ ਹੀ ਬੰਦ ਪਏ ਹਨ।
ਇਸ ਤੋਂ ਇਲਾਵਾ ਜਨਰਲ ਵਾਰਡ ਵਿੱਚ ਬੈੱਡਾਂ ਦੀ ਵੀ ਘਾਟ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਇਥੇ ਕਰੋਨਾ ਮਰੀਜ਼ਾਂ ਦੀ ਸੰਭਾਲ ਲਈ ਕੋਈ ਖ਼ਾਸ ਪ੍ਰਬੰਧ ਨਹੀਂ ਹਨ। ਕਰੋਨਾ ਮਰੀਜ਼ਾਂ ਨੂੰ ਸੰਗਰੂਰ, ਮਾਲੇਰਕੋਟਲਾ ਜਾਂ ਫ਼ਿਰ ਪਟਿਆਲਾ ਰੈਫ਼ਰ ਕੀਤਾ ਜਾਂਦਾ ਹੈ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ