Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਪੰਜਾਬੀ ਯੂਨੀਵਰਸਿਟੀ ਚ ਦਾਖ਼ਲੇ ਲਈ ਵਾਈਸ-ਚਾਂਸਲਰ ਕੇ. ਕੇ. ਯਾਦਵ ਵਲੋਂ ਪ੍ਰਾਸਪੈਕਟਸ ਜਾਰੀ

May 30, 2024 07:08 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੁੂਕੇਸ਼ਨ ਵਿਖੇ ਸੈਸ਼ਨ 2024-25 ਲਈ ਪਹਿਲੇ ਗੇੜ ਦੇ ਦਾਖ਼ਲੇ ਸ਼ੁਰੂ ਹੋ ਗਏ ਹਨ। ਵਾਈਸ-ਚਾਂਸਲਰ ਸ੍ਰੀ ਕੇ. ਕੇ. ਯਾਦਵ ਵੱਲੋਂ ਇਸ ਸੰਬੰਧੀ ਪਹਿਲੇ ਗੇੜ ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ। ਪ੍ਰਾਸਪੈਕਟਸ ਜਾਰੀ ਕਰਨ ਸਮੇਂ ਸੈਂਟਰ ਦੇ ਡਾਇਰੈਕਟਰ ਪ੍ਰੋ. ਹਰਵਿੰਦਰ ਕੌਰ ਅਤੇ ਹੋਰ ਸੀਨੀਅਰ ਪ੍ਰੋਫ਼ੈਸਰ ਡਾ. ਸੈ਼ਲਇੰਦਰ ਸੇਖੋਂ, ਡਾ. ਹਰਪ੍ਰੀਤ ਕੌਰ ਅਤੇ ਡਾ. ਸਿ਼ਵਾਨੀ ਠੱਕਰ ਵੀ ਮੌਜੂਦ ਰਹੇ।
ਡਾਇਰੈਕਟਰ ਪ੍ਰੋ. ਹਰਵਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰ ਵਿਖੇ ਸੈਸ਼ਨ 2024-25 ਲਈ ਬੀ.ਏ., ਬੀ.ਕਾਮ., ਬੀ.ਲਿਬ. ਐਮ.ਏ.(ਅੰਗਰੇਜ਼ੀ), ਐਮ.ਏ.(ਐਜੂਕੇਸ਼ਨ), ਐਮ.ਏ.(ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ) ਅਤੇ ਐਮ.ਬੀ.ਏ. ਕੋਰਸਾਂ ਦੇ ਐਂਟਰੀ ਪੁਆਇੰਟ (ਭਾਵ ਸਮੈਸਟਰ ਪਹਿਲਾ) ਦੇ ਦਾਖ਼ਲੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਲਈ ਬਾਕੀ ਕੋਰਸਾਂ ਦੀ ਦਾਖ਼ਲਾ ਪ੍ਰਕ੍ਰਿਆ ਬਾਰੇ ਡੈੱਬ ਤੋਂ ਪ੍ਰਵਾਨਗੀ ਮਿਲਣ ਉਪਰੰਤ ਜਲਦ ਹੀ ਉਨ੍ਹਾਂ ਦੇ ਦਾਖ਼ਲੇ ਵੀ ਸ਼ੁਰੂ ਹੋ ਜਾਣਗੇ। ਸੈਂਟਰ ਵਿਖੇ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਨਲਾਈਨ ਵਿਧੀ ਰਾਹੀਂ ਦਾਖ਼ਲਾ ਪ੍ਰਾਪਤ ਕਰ ਸਕਦੇ ਹਨ। ਦਾਖ਼ਲਿਆਂ ਸਬੰਧੀ ਵਧੇਰੇ ਜਾਣਕਾਰੀ ਸੈਂਟਰ ਦੀ ਵੈਬਸਾਈਟ(www.pbidde.org) ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ  ਯੂਨੀਵਰਸਿਟੀ ਵਿਦਿਆਰਥੀ ਸੁਵਿਧਾ ਕੇਂਦਰ ਦੀ ਤਰਜ਼ ਉੱਤੇ ਸੈਂਟਰ ਵਿਖੇ ਵੀ ਇਸ ਵਾਰੀ ਆਪਣਾ ਵੱਖਰਾ ਸੈੱਲ ਬਣਾਇਆ ਗਿਆ ਹੈ ਤਾਂ ਕਿ ਵਿਦਿਆਰਥੀ ਆ ਕੇ ਆਨਲਾਈਨ ਫਾਰਮ ਭਰਵਾ ਸਕਣ ਅਤੇ ਇਸ ਸੁਵਿਧਾ ਦਾ ਲਾਭ ਉਠਾ ਸਕਣ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ