Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ "ਡਰਾਈ ਡੇਅ" ਸਬੰਧੀ ਚੈਕਿੰਗ 

May 31, 2024 02:05 PM
SehajTimes
ਮਿਤੀ 03.06.2024 ਨੂੰ ਰਾਤ 12.00 ਵਜੇ ਤੋਂ ਮਿਤੀ 04.06.2024 (ਵੋਟਾਂ ਦੀ ਗਿਣਤੀ ਵਾਲੇ ਦਿਨ) ਰਾਤ 12.00 ਵਜੇ ਤਕ ਨੂੰ ਵੀ ''ਡਰਾਈ ਡੇਅ'' ਐਲਾਨਿਆ
 
ਫ਼ਤਹਿਗੜ੍ਹ ਸਾਹਿਬ : ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਆਈ.ਏ.ਐਸ, ਜਿਲ੍ਹਾ ਮੈਜਿਸਟਰੇਟ, ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ ਮਿਤੀ 01 ਜੂਨ 2024 ਨੂੰ ਹੋਣੀਆਂ ਹਨ।
 
 
ਇਸ ਦੇ ਮੱਦੇਨਜ਼ਰ ਆਬਕਾਰੀ ਕਮਿਸ਼ਨਰ, ਪੰਜਾਬ ਅਤੇ ਮੁੱਖ ਚੋਣਕਾਰ ਅਫਸਰ, ਪੰਜਾਬ ਵੱਲੋਂ ਜਾਰੀ ਹਦਾਇਤਾਂ/ਹੁਕਮਾਂ ਅਨੁਸਾਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸ਼ਰਾਬ ਦੀ ਵਿਕਰੀ ਸਬੰਧੀ ਮਿਤੀ 30.05.2024 ਨੂੰ ਸ਼ਾਮ 05.00 ਵਜੇ ਤੋਂ 01.06.2024 (ਵੋਟਾਂ ਵਾਲੇ ਦਿਨ) ਰਾਤ 7.00 ਵਜੇ ਤਕ ਅਤੇ ਮਿਤੀ 03.06.2024 ਨੂੰ ਰਾਤ 12.00 ਵਜੇ ਤੋਂ ਮਿਤੀ 04.06.2024 (ਵੋਟਾਂ ਦੀ ਗਿਣਤੀ ਵਾਲੇ ਦਿਨ) ਰਾਤ 12.00 ਵਜੇ ਤਕ ਨੂੰ "ਡਰਾਈ ਡੇਅ" ਐਲਾਨਿਆ ਹੈ।
 
 
ਜਿਸ ਸਬੰਧੀ ਅੱਜ ਜ਼ਿਲ੍ਹੇ ਵਿਚ ਵੱਖੋ ਵੱਖ ਥਾਈਂ ਚੈਕਿੰਗ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਸਬੰਧੀ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਲਾਜ਼ਮੀ ਹੈ ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 
 
 
"ਡਰਾਈ ਡੇਅ" ਸਬੰਧੀ ਜਾਰੀ ਹੁਕਮ ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੇ ਰੈਸਟੋਰੈਂਟ/ਅਹਾਤੇ/ ਕਲੱਬਾਂ/ਢਾਬਿਆਂ/ਹੋਟਲਾਂ ਆਦਿ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ 'ਤੇ ਇਜ਼ਾਜ਼ਤ ਹੈ, 'ਤੇ ਵੀ ਪੂਰਨ ਤੌਰ 'ਤੇ ਵੀ ਲਾਗੂ ਹਨ।

Have something to say? Post your comment

 

More in Malwa

ਰਣਜੋਧ ਸਿੰਘ ਹਡਾਣਾ ਨੇ ਭੁਨਰਹੇੜੀ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਸਫਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ-ਸਫਾਈ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ