Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਹਰਿਆਣਾ ਸਰਕਾਰ ਨੇ IAS ਅਤੇ HCS ਅਧਿਕਾਰੀਆਂ ਨੂੰ CCHF ਕਾਰਡ ਦੇ ਲਈ ਪਰਿਵਾਰਕ ਵੇਰਵਾ ਤਸਦੀਕ ਕਰਨ ਦੇ ਦਿੱਤੇ ਨਿਰਦੇਸ਼

May 31, 2024 06:56 PM
SehajTimes

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਸਾਰੇ ਆਈਏਐਸ ਅਤੇ ਐਚਸੀਐਸ ਅਧਿਕਾਰੀਆਂ ਨੂੰ ਵਿਆਪਕ ਕੈਸ਼ਲੈਸ ਸਿਹਤ ਸਹੂਲਤਾ ਯੋਜਨਾ (ਸੀਸੀਐਚਐਫ) ਕਾਰਡ ਬਨਾਉਣ ਲਈ ਜਲਦੀ ਤੋਂ ਜਲਦੀ ਇੰਟਰਾ ਹਰਿਆਣਾ ਪੋਰਟਲ 'ਤੇ ਆਪਣੇ ਪਰਿਵਾਰ ਦਾ ਵੇਰਵਾ ਭਰਨ ਦਾ ਨਿਰਦੇਸ਼ ਦਿੱਤਾ ਹੈ। ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਰਾਜ ਸਰਕਾਰ ਵੱਲੋਂ ਜਨਵਰੀ, 2024 ਨੁੰ ਵਿਆਪਕ ਕੈਸ਼ਲੈਸ ਸਿਹਤ ਸਹੂਲਤ ਸ਼ੁਰੂ ਕੀਤੀ ਗਈ ਸੀ। ਜਿਸ ਦੇ ਤਹਿਤ ਰਾਜ ਦੇ ਕਰਮਚਾਰੀਆਂ, ਸਿਰਫ ਮੱਛੀ ਪਾਲਣ ਅਤੇ ਬਾਗਬਾਨੀ ਕਰਮਚਾਰੀਆਂ ਦੇ ਆਸ਼ਰਿਤਾਂ, ਸਾਰੇ ਆਈਏਐਸ , ਆਈਪੀਐਸ ਅਤੇ ਆਈਐਫਓਐਸ ਅਧਿਕਾਰੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਿਹਤ ਕੈਸ਼ਲੈਸ ਸਿਹਤ ਦਾ ਲਾਭ ਮਿਲਨਾ ਹੈ।

ਪੱਤਰ ਵਿਚ ਕਿਹਾ ਗਿਆ ਹੈ ਕਿ ਸੀਸੀਐਚਐਫ ਕਾਰਡ ਬਨਾਉਣ ਲਈ ਰਾਜ ਸਰਕਾਰ ਦੇ ਕਰਮਚਾਰੀਆਂ ਲਈ ਪੀਪੀਪੀ ਆਈਡੀ ਅਤੇ ਆਧਾਰ ਕਾਰਡ ਜਰੂਰੀ ਹੈ। ਇਸ ਤੋਂ ਇਲਾਵਾ, ਕਰਮਚਾਰੀਆਂ ਨੂੰ ਪਹਿਲਾਂ ਤੋਂ ਹੀ ਆਪਣੇ ਪਰਿਵਾਰ ਦਾ ਵੇਰਵਾ (ਆਸ਼ਰਿਤਾਂ) ਨੁੰ ਇ੍ਰਟਰਾ ਹਰਿਆਣਾ ਪੋਰਟਲ 'ਤੇ ਅਪਡੇਟ ਕਰਨਾ ਚਾਹੀਦਾ ਹੈ ਜਿਸ ਵਿਚ ਖੁਦ ਦਾ ਵੇਰਵਾ ਵੀ ਸ਼ਾਮਿਲ ਹੈ, ਜਿਸ ਨੂੰ ਐਚਆਰਐਮਐਸ ਪੋਰਟਲ 'ਤੇ ਉਨ੍ਹਾਂ ਦੇ ਸਬੰਧਿਤ ਚੈਕਰ ਵੱਲੋਂ ਅਨੁਮੋਦਿਤ ਕੀਤਾ ਜਾਦਾ ਚਾਹੀਦਾ ਹੈ। ਨਾਲ ਕਰਮਚਾਰੀਆਂ ਅਤੇ ਆਸ਼ਰਿਤਾਂ ਦੀ ਪੀਪੀਪੀ ਆਈਡੀ ਨੂੰ ਇੰਟਰਾ ਹਰਿਆਣਾ ਪੋਰਟਲ 'ਤੇ ਕਰਮਚਾਰੀਆਂ ਵੱਲੋਂ ਖੁਦ ਹੀ ਮੈਪ ਕੀਤਾ ਜਾਣਾ ਚਾਹੀਦਾ ਹੈ।

ਪੱਤਰ ਵਿਚ ਸਾਰੇ ਆਈਏਐਸ/ਐਚਸੀਐਸ ਅਧਿਕਾਰੀਆਂ ਨੂੰ ਇੰਟਰਾ ਹਰਿਆਣਾ ਪੋਰਟਲ 'ਤੇ ਆਪਣੇ ਪਰਿਵਾਰ ਦਾ ਵੇਰਵਾ ਸਾਵਧਾਨੀਪੂਰਵਕ ਭਰਨ ਲਈ ਕਿਹਾ ਗਿਆ ਹੈ, ਜਿਸ ਦੇ ਬਾਅਦ ਮੁੱਖ ਸਕੱਤਰ ਦਫਤਰ ਦੇ ਚੈਕਰ ਸਬੰਧਿਤ ਵੱਲੋਂ ਭਰੇ ਗਏ ਐਚਆਰਐਮਐਸ ਪੋਰਟਲ 'ਤੇ ਸਿਰਫ ਪਰਿਵਾਰਕ ਵੇਰਵਾ ਨੂੰ ਤਸਦੀਕ ਜਾਂ ਅਨੁਮੋਦਿਤ ਕਰਣਗੇ। ਇੰਟਰਾ ਹਰਿਆਣਾ ਪੋਰਟਲ 'ਤੇ ਉਨ੍ਹਾਂ ਦੇ ਪਰਿਵਾਰ ਦਾ ਵੇਰਵਾ ਭਰਨ ਲਈ ਸਬੰਧਿਤ ਅਧਿਕਾਰੀ ਪੂਰੀ ਤਰ੍ਹਾ ਨਾਲ ਜਿਮੇਵਾਰ ਹੋਵੇਗਾ।

Have something to say? Post your comment

 

More in Haryana

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ