Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਸੁਪਰੀਮ ਕੋਰਟ ਵਿਖੇ ਸਪੈਸ਼ਲ ਲੋਕ ਅਦਾਲਤ 29 ਜੁਲਾਈ ਤੋਂ 03 ਅਗਸਤ 2024 ਤੱਕ

May 31, 2024 07:02 PM
SehajTimes

ਮੋਹਾਲੀ : ਸੁਪਰੀਮ ਕੋਰਟ ਵਿਖੇ ਮਿਤੀ 29 ਜੁਲਾਈ 2024 ਤੋਂ 03 ਅਗਸਤ 2024 ਤੱਕ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ,  ਜਿਸ ਵਿਚ ਲੇਬਰ ਨਾਲ ਸਬੰਧਤ ਮਾਮਲੇ, ਚੈੱਕ ਨਾਲ ਸਬੰਧਤ ਮਾਮਲੇ (138 ਐਨ.ਆਈ.ਐਕਟ), ਐਕਸੀਡੈਂਟ ਕਲੇਮ ਕੇਸ, ਪਰਿਵਾਰਕ ਕਾਨੂੰਨ ਦਾ ਮਾਮਲੇ, ਸਰਵਿਸਿਜ਼ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੈਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਗੇਜ਼ ਨਾਲ ਸਬੰਧਤ ਮਾਮਲੇ, ਖਪਤਕਾਰ ਸੁਰੱਖਿਆ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ  ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਰੱਖੇ ਜਾਣਗੇ।

ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੁਪਰੀਮ ਕੋਰਟ ਵਲੋਂ ਲਗਾਈ ਜਾ ਰਹੀ ਸਪੈਸ਼ਲ ਲੋਕ ਅਦਾਲਤ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਕੇਸਾਂ ਦਾ ਆਪਸੀ ਸਹਿਮਤੀ ਨਾਲ ਸਮਝੌਤੇ ਉਪਰੰਤ ਸਪੈਸ਼ਲ ਲੋਕ ਅਦਾਲਤ ਰਾਹੀਂ ਨਿਪਟਾਰਾ ਹੋ ਸਕੇ।

ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਕੋਈ ਵੀ ਵਿਆਕਤੀ ਜਿਸ ਦਾ ਕੇਸ ਸੁਪਰੀਮ ਕੋਰਟ ਵਿਖੇ ਲੰਬਿਤ ਹੈ ਅਤੇ ਉਹ ਆਪਣਾ ਕੇਸ ਸਪੈਸ਼ਲ ਲੋਕ ਅਦਾਲਤ ਵਿਚ ਲਗਵਾਉਣ ਦਾ ਚਾਹਵਾਨ ਹੈ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕਰ ਸਕਦਾ ਹੈ।

Have something to say? Post your comment

 

More in Chandigarh

‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ