Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੋਲਿੰਗ ਪਾਰਟੀਆਂ ਚੋਣ ਸਮੱਗਰੀ ਲੈਕੇ ਬੂਥਾਂ ਵੱਲ ਹੋਈਆਂ ਰਵਾਨਾ

May 31, 2024 07:29 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਪਹਿਲੀ ਜੂਨ ਨੂੰ ਲੋਕ ਸਭਾ ਹਲਕਾ ਸੰਗਰੂਰ- 12 ਅਧੀਨ ਪੈਂਦੇ ਵਿਧਾਨ ਸਭਾ ਹਲਕਾ -101 ਸੁਨਾਮ ਵਿੱਚ ਪੈਣ ਵਾਲੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਬਿਜਲਈ ਵੋਟਿੰਗ ਮਸ਼ੀਨਾਂ ਤੇ ਹੋਰ ਚੋਣ ਸਮੱਗਰੀ ਲੈਕੇ ਆਈ ਟੀ ਆਈ ਸੁਨਾਮ ਤੋਂ ਬੂਥਾਂ ਵੱਲ ਰਵਾਨਾ ਹੋਈਆਂ। ਸੁਨਾਮ ਦੇ ਐਸਡੀਐਮ --ਕਮ --ਏਆਰਓ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਹਲਕੇ ਦੇ 209 ਬੂਥਾਂ ਲਈ ਚੋਣ ਸਮੱਗਰੀ ਲੈਕੇ ਪੋਲਿੰਗ ਪਾਰਟੀਆਂ ਰਵਾਨਾ ਹੋ ਰਹੀਆਂ ਹਨ। ਹਰ ਇੱਕ ਪੋਲਿੰਗ ਪਾਰਟੀ ਨੂੰ ਪੋਲਿੰਗ ਸਟੇਸ਼ਨਾਂ ਤੱਕ ਲੈਕੇ ਜਾਣ ਅਤੇ ਵੋਟਾਂ ਪੈਣ ਉਪਰੰਤ ਵਾਪਸ ਲੈਕੇ ਆਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਨਾਲ ਨੀਮ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਤੇ ਗਰਮੀ ਤੋਂ ਬਚਾਅ ਲਈ ਪੀਣ ਵਾਲੇ ਪਾਣੀ ਤੋਂ ਇਲਾਵਾ ਕੂਲਰ ਅਤੇ ਪੱਖਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਐਸ ਡੀ ਐਮ ਕਮ ਏਆਰਓ ਪ੍ਰਮੋਦ ਸਿੰਗਲਾ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਮਿੱਥੇ ਟੀਚੇ ਅਨੁਸਾਰ ਵੋਟ ਪ੍ਰਤੀਸ਼ਤ ਦੇ ਅੰਕੜੇ ਨੂੰ ਛੂਹਿਆ ਜਾ ਸਕੇ। ਇਸ ਮੌਕੇ ਡੀਐਸਪੀ ਮਨਦੀਪ ਸਿੰਘ ਸਮੇਤ ਹੋਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ