Monday, July 07, 2025

Doaba

ਜਲੰਧਰ ਤੋਂ ਕਾਂਗਰਸ ਦੇ MP ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਨਾਲ ਜਿੱਤੇ

June 04, 2024 03:32 PM
SehajTimes

ਜਲੰਧਰ : ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ। ਚਰਨਜੀਤ ਸਿੰਘ ਚੰਨੀ ਸ਼ੁਰੂ ਤੋਂ ਹੀ ਵੱਡੇ ਫਰਕ ਨਾਲ ਅੱਗੇ ਚੱਲ ਰਹੇ ਸਨ ਅਤੇ ਹੁਣ ਇਹ ਸੀਟ ਉਨ੍ਹਾਂ ਨੇ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਭਾਜਪਾ ਦੇ ਉਮਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਆਮ ਆਦਮੀ ਪਾਰਟੀ ਦੇ ਉਮਮੀਦਵਾਰ ਪਵਨ ਕੁਮਾਰ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਮੈਦਾਨ ਵਿੱਚ ਸਨ, ਜੋ ਕਿ ਵੱਡੇ ਫਰਕ ਨਾਲ ਹਾਰ ਗਏ ਹਨ।
ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਨਾਲ ਜਿੱਤ ਗਈ ਹੈ। ਕੁੱਲ 390053 ਵੋਟਾਂ ਮਿਲੀਆਂ । ਦੂਜੇ ਸਥਾਨ ਉੱਪਰ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ 214060 ਤੇ ਤੀਜੇ ਸਥਾਨ ਤੇ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889 ਵੋਟਾਂ ਮਿਲੀਆਂ। ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨ ਤੋਂ ਬਾਅਦ ਚਰਨਜੀਤ ਚੰਨੀ ਅਤੇ ਉਨ੍ਹਾਂ ਦੀ ਪਤਨੀ ਨੇ ਰੱਬ ਦਾ ਸ਼ੁਕਰਾਨਾਂ ਕਰਦਿਆਂ ਜਲੰਧਰ ਦੇ ਲੋਕਾਂ ਦਾ ਧਨਵਾਦ ਕੀਤਾ। ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਚੰਨੀ ਸਾਬ੍ਹ ਜਲੰਧਰ ਦੇ ਦਿਲਾਂ ਵਿੱਚ ਵਸਦੇ ਹਨ 
ਇਸ ਵਾਰ ਇਸ ਸੀਟ ‘ਤੇ 59.07 ਫੀਸਦੀ ਵੋਟਿੰਗ ਹੋਈ। ਪਿਛਲੀਆਂ ਜ਼ਿਮਨੀ ਚੋਣਾਂ ਵਿੱਚ ਇਹ ਵੋਟ ਪ੍ਰਤੀਸ਼ਤਤਾ ਸਿਰਫ਼ 54% ਸੀ।

Have something to say? Post your comment

 

More in Doaba

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ 2 ਅਣਪਛਾਤਿਆਂ ਨੇ ਕੀਤੀ ਫਾਇਰਿੰਗ

ਲਾਲੀ ਬਾਜਵਾ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕੀਤਾ : ਔਜਲਾ

80 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਚੜ੍ਹੇ ਪੁਲਿਸ ਦੇ ਅੜਿੱਕੇ   

56.63 ਲੱਖ ਦੀ ਗ੍ਰਾੰਟ ਨਾਲ ਚੱਬੇਵਾਲ ਦੇ ਵਿਕਾਸ ਨੂੰ ਮਿਲੇਗੀ ਤੇਜੀ : ਡਾ. ਰਾਜ ਕੁਮਾਰ

ਸੋਨੀ ਪਰਿਵਾਰ ਵੱਲੋਂ ਮਿੰਨੀ ਜੰਗਲ ਲਗਾਉਣਾ ਸ਼ਹਿਰ ਵਾਸੀਆਂ ਲਈ ਵਰਦਾਨ : ਸੱਚਦੇਵਾ

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਝੂਠਾ ਪਰਚਾ ਕੌਝੀ ਸਿਆਸਤ ਤੋ ਪ੍ਰੇਰਿਤ :  ਲੱਖੀ ਗਿਲਜੀਆ 

ਨਰਿੰਦਰ ਮੋਦੀ ਸਰਕਾਰ ਵੱਲੋਂ ਸਿੱਖ ਪਛਾਣ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ : ਸਿੰਗੜੀਵਾਲਾ 

ਈ.ਪੀ.ਐੱਫ. ਵਿਭਾਗ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ ਜਾਗਰੂਕਤਾ ਸੈਮੀਨਾਰ ਲਗਾਇਆ

ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਵੱਲੋਂ ਜ਼ਿਲਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਯੁੱਧ ਕਲਾ 2025 ਆਯੋਜਿਤ 

ਐਸ.ਡੀ.ਐਮ. ਕਿਰਪਾਲਵੀਰ ਸਿੰਘ ਵੱਲੋਂ ਟਾਂਗਰੀ, ਮਾਰਕੰਡਾ ਤੇ ਘੱਗਰ ਦਾ ਦੌਰਾ