Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਚੰਡੀਗੜ੍ਹ ਮਨੀਸ਼ ਤਿਵਾੜੀ ਨੇ BJP ਦੇ ਸੰਜੇ ਟੰਡਨ ਨੂੰ ਹਰਾਇਆ

June 04, 2024 05:30 PM
SehajTimes

ਚੰਡੀਗੜ੍ਹ : ਪੰਜਾਬ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ। ਚੰਡੀਗੜ੍ਹ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ ਹੈ। ਉਥੇ ਹੀ ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਔਜਲਾ ਤੀਜੀ ਵਾਰ ਜਿੱਤ ਗਏ ਹਨ। ਜਲੰਧਰ ਤੋਂ ਕਾਂਗਰਸ ਦੇ ਸਾਬਕਾ ਮੁੱਖ ਮਤੰਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਸੁਸ਼ੀਲ ਕੁਮਾਰ ਰਿੰਕੂ ਨੂੰ ਹਰਾਇਆ। ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੇ, ਸ੍ਰੀ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਕੰਗ ਤੇ ਹੁਸ਼ਿਆਰਪੁਰ ਤੋਂ ਡਾ. ਰਾਜਕੁਮਾਰ ਚੱਬੇਵਾਲ ਨੇ ਆਮ ਆਦਮੀ ਪਾਰਟੀ ਦਾ ਝੰਡਾ ਲਹਿਰਾਇਆ। ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ। 

Have something to say? Post your comment

 

More in Chandigarh

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਖੂਨਦਾਨ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ