Monday, June 16, 2025

Majha

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

June 05, 2024 02:13 PM
SehajTimes

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਕਰਾਰੀ ਹਾਰ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ 13/0 ਦਾ ਨਾਅਰਾ ਪ੍ਰਧਾਨ ਮੰਤਰੀ ਮੋਦੀ ਲਈ ਸੀ, ਜਿਸ ‘ਚ ਉਹ ਕਾਮਯਾਬ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ 2019 ਦੀਆਂ ਚੋਣਾਂ ਨੂੰ ਦੇਖਦੇ ਹੋਏ 2024 ਦੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਫਾਇਦਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੈਨੀਫੈਸਟੋ ਵਿੱਚ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਹਨ, ਉਸ ਲਈ ਉਹ ਵਚਨਬੱਧ ਹਨ ਅਤੇ ਉਨ੍ਹਾਂ ਨੂੰ ਜ਼ਰੂਰ ਪੂਰਾ ਕਰਨਗੇ। ਭਾਵੇਂ ਉਹ ਆਹਾਰ ਗਏ ਹਨ ਪਰ ਉਨ੍ਹਾਂ ਨੇ ਵਿਕਾਸ ਦੇ ਮੁੱਦੇ ‘ਤੇ ਚੋਣਾਂ ਲੜੀਆਂ ਅਤੇ ਲੋਕਾਂ ਦਾ ਬਹੁਤ ਪਿਆਰ ਮਿਲਿਆ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅੰਮ੍ਰਿਤਸਰ ਵਿੱਚ ਇੱਕ ਦਫਤਰ ਬਣਵਾਵਾਂਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲੇ ਦੇ ਅਧਾਰ ਤੇ ਹੱਲ ਕਰਾਂਗੇ।

Have something to say? Post your comment

 

More in Majha

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ ; ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਆਪ ਮੁਹਾਰੇ’ ਵਹੀਰਾਂ ਘੱਤ ਕੇ ਦਮਦਮੀ ਟਕਸਾਲ ਪੁੱਜੀਆਂ ਲੱਖਾਂ ਸੰਗਤਾਂ ਨੇ ਸ਼ਰਧਾਂ ਨਾਲ ਮਨਾਇਆ 41ਵਾਂ ਸ਼ਹੀਦੀ ਸਮਾਗਮ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ