Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਐਜੁਕੇਸ਼ਨ ਇੰਸਟ੍ਰਕਟਰ ਦੀ ਅਸਾਮੀ ਲਈ ਮੰਗੇ ਗਏ ਬਿਨੈ ਪੱਤਰ

June 05, 2024 05:19 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿਖੇ 11 ਮਹੀਨਿਆਂ ਲਈ ਠੇਕੇ ਦੇ ਆਧਾਰ ਤੇ ਐਜੁਕੇਸ਼ਨ ਇੰਸਟ੍ਰਕਟ ਦੀ 01 ਅਸਾਮੀ ਤੇ ਨਿਯੁਕਤੀ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਅਪਲਾਈ ਕਰਨ ਵਾਲੇ ਉਮੀਦਵਾਰ ਸੇਵਾ ਮੁਕਤ ਜੇ.ਸੀ.ਓ./ ਓ.ਆਰ. (ਆਰਮੀ ਐਜੁਕੇਸ਼ਨ) ਸਾਬਕਾ ਫੌਜੀ ਦੇ ਆਸ਼ਰਿਤ ਹੋਣੇ ਚਾਹੀਦੇ ਹਨ ਜਿਨ੍ਹਾਂ ਨੇ ਗਣਿਤ ਦੇ ਵਿਸ਼ੇ ਨਾਲ ਗਰੈਜੁਏਸ਼ਨ ਕੀਤੀ ਹੋਵੇ। ਉਨ੍ਹਾਂ ਦੱਸਿਆ ਕਿ ਯੋਗਤਾ ਰੱਖਣ ਵਾਲੇ ਉਮੀਦਵਾਰ ਆਪਣੀਆਂ ਪ੍ਰਤੀ ਬੇਨਤੀਆਂ ਸਮੇਤ ਬਾਇਓ ਡਾਟਾ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਨੇੜੇ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ 25 ਜੂਨ ਨੂੰ ਸ਼ਾਮ 04:00 ਵਜੇ ਤੱਕ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪਹਿਲ ਦਿੱਤੀ ਜਾਵੇਗੀ।

 

Have something to say? Post your comment

 

More in Malwa

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ