Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜੇਕਰ ਵਾਤਾਵਰਨ ਦੀ ਸੰਭਾਲ ਨਾ ਕੀਤੀ ਗਈ ਤਾਂ ਆਉਣ ਵਾਲਾ ਸਮਾਂ ਮਨੁੱਖਤਾ ਲਈ ਖਤਰਨਾਕ ਹੋਵੇਗਾ : ਪ੍ਰੋ. ਬਡੂੰਗਰ 

June 06, 2024 11:24 AM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੋਲਦਿਆਂ ਕਿਹਾ ਕਿ ਜੇਕਰ ਵਾਤਾਵਰਨ ਦੀ ਸੰਭਾਲ ਨਾ ਕੀਤੀ ਗਈ ਤਾਂ ਆਉਣ ਵਾਲਾ ਸਮਾਂ ਮਨੁੱਖਤਾ ਲਈ ਖਤਰਨਾਕ ਹੋਵੇਗਾ  ਉਹਨਾਂ ਕਿਹਾ ਕਿ ਜੇਕਰ ਮਨੁੱਖ ਵੱਲੋਂ ਕੁਦਰਤ ਨਾਲ ਛੇੜਖਾਨੀ ਕੀਤੀ ਜਾਂਦੀ ਹੈ ਤਾਂ ਇਸ ਦੇ ਭਿਆਨਕ ਸਿੱਟੇ ਭੁਗਤਣੇ ਪੈਂਦੇ ਹਨ ਜਿਸ ਦੇ ਸਿੱਟੇ ਵਜੋਂ ਭੁਚਾਲ ਆਉਣਾ, ਪਹਾੜਾਂ ਦਾ ਡਿੱਗਣਾ, ਗਰਮੀ ਦਾ ਤਾਪਮਾਨ ਲਗਾਤਾਰ ਵਧੇ ਰਹਿਣਾ ਸਮੇਤ ਅਜਿਹੀਆਂ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ 
ਇਸ ਲਈ ਵਾਤਾਵਰਣ ਦੀ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਹਨਾਂ ਕਿਹਾ ਕਿ ਵਾਤਾਵਰਨ ਦੂਸ਼ਿਤ ਹੋਣ ਦਾ ਜ਼ਿਆਦਾ ਨੁਕਸਾਨ ਮਸ਼ੀਨੀਕਰਨ ਨਾਲ ਹੋਇਆ ਹੈ, ਕਿਉਂਕਿ ਅੱਜ ਤੋਂ 20 ਸਾਲ ਪਹਿਲਾਂ ਜੇਕਰ ਗੱਲ ਕੀਤੀ ਜਾਵੇ ਤਾਂ ਆਵਾਜਾਈ ਲਈ ਸਾਈਕਲ ਸਕੂਟਰ ਹੀ ਹੁੰਦੇ ਸਨ । 
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਜੇਕਰ ਜਾਗਰੂਕ ਨਾ ਹੋਏ ਤਾਂ ਇਸ ਦਾ ਖਤਰਾ ਮਨੁੱਖਤਾ ਨੂੰ ਹੀ ਹੋਵੇਗਾ  ਉਹਨਾਂ ਕਿਹਾ ਕਿ ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਉਹਨਾਂ ਦੇ ਬਤੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਕਾਰਜ ਕਾਲ ਦੌਰਾਨ ਵਾਤਾਵਰਨ ਦੀ ਸੰਭਾਲ ਲਈ ਵਿਸ਼ੇਸ਼ ਕਦਮ ਚੁੱਕੇ ਗਏ ਅਤੇ ਵਾਤਾਵਰਨ ਦੀ ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਮਹਿਕਮਾ ਖੋਲਿਆ ਗਿਆ ਜਿਸ ਦੇ ਜਰੀਏ ਵੱਖ ਵੱਖ ਥਾਵਾਂ ਤੇ ਵਾਤਾਵਰਨ ਦੀ ਸੰਭਾਲ ਲਈ ਕਦਮ ਚੁੱਕ ਕੇ ਕਾਰਜ ਕੀਤੇ । ਉਹਨਾਂ ਕਿਹਾ ਕਿ ਅੱਜ ਸਾਰੇ ਰਲ ਕੇ ਵਾਤਾਵਰਨਦੀਪ ਸਿੰਘ ਮਨਾ ਜਰੂਰ ਰਹੇ ਹਾਂ ਪਰੰਤੂ ਇਸ ਨੂੰ ਸੰਭਾਲਣਾ ਵੀ ਅਤੀ ਜਰੂਰੀ ਹੈ। ਕਿਉਂਕਿ ਜੇਕਰ ਹਰੇਕ ਵਿਅਕਤੀ ਇਸ ਉਦਮ ਵਿੱਚ ਯੋਗਦਾਨ ਪਾਵੇਗਾ ਤਾਂ ਰਲ ਮਿਲ ਕੇ ਵਾਤਾਵਰਨ ਨੂੰ ਸੰਭਾਲਣ ਲਈ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸੁਖਦ ਰੱਖ ਸਕਾਂਗੇ ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ