Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ ਤੇ ਪਾਬੰਦੀ

June 06, 2024 11:28 AM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾਂ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਢੇਗਾ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਾਰਨ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਮਨਾਹੀਂ ਹੁਕਮ 05 ਅਗਸਤ, 2024 ਤੱਕ ਲਾਗੂ ਰਹਿਣਗੇ।

 

Have something to say? Post your comment

 

More in Malwa

ਤਹਿਸੀਲਦਾਰ ਅਮਿਤ ਸ਼ਰਮਾ ਦਾ ਕੀਤਾ ਸਵਾਗਤ 

ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ