Saturday, September 20, 2025

Malwa

ਮਕਾਨ ਕਿਰਾਏ ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸਬੰਧੀ ਪੁਲਿਸ ਜਾਂਚ ਕਰਵਾਉਣ ਦੇ ਆਦੇਸ਼

June 06, 2024 11:50 AM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਮਕਾਨ ਮਾਲਕਾਂ ਅਤੇ ਮਕਾਨਾਂ ਉਪਰ ਕਾਬਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੁਲਿਸ ਵਿਭਾਗ ਤੋਂ ਪੂਰੀ ਜਾਂਚ ਪੜਤਾਲ ਕਰਵਾਈ ਜਾਵੇ ਅਤੇ ਇਸ ਸਬੰਧੀ ਸੂਚਨਾ ਸਬੰਧਤ ਥਾਣੇ ਵਿੱਚ ਦਰਜ਼ ਕਰਵਾਉਣ ਉਪੰਰਤ ਹੀ ਮਕਾਨ ਕਿਰਾਏ ਤੇ ਦਿੱਤਾ ਜਾਵੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ ਜਿਨ੍ਹਾਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਖਤਰਾ ਹੋ ਸਕਦਾ ਹੈ, ਸਰਕਾਰੀ ਅਤੇ ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਹੁਕਮ 05 ਅਗਸਤ,2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਆਮ ਆਦਮੀ ਨੂੰ ਵੱਡੀ ਰਾਹਤ-ਮੁੱਖ ਮੰਤਰੀ ਵੱਲੋਂ ਵੇਰਕਾ ਦੇ ਦੁੱਧ ਅਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ

ਮਾਨ ਤੇ ਅਰੋੜਾ ਦੇ ਇਲਾਕੇ ਸੁਨਾਮ 'ਚ ਬਿਮਾਰੀਆਂ ਦਾ ਕਹਿਰ

ਸੁਨਾਮ ਫਲਾਈ ਓਵਰ 'ਤੇ ਵਾਪਰਿਆ ਹਾਦਸਾ, ਟਰੱਕ ਚਾਲਕ ਦੀ ਮੌਤ 

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀਆਂ ਮੀਟਿੰਗਾਂ

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ