Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਆਮ ਲੋਕਾਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਤੇ ਮਿਲਟਰੀ ਰੰਗ ਦੇ ਵਾਹਨ ਚਲਾਉਣ ਦੇ ਪਾਬੰਦੀ ਲਗਾਈ

June 06, 2024 11:53 AM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜ਼ਦਾਰੀ ਜਾਬਤਾ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਆਮ ਲੋਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਇਕਲ ਅਤੇ ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਔਲਿਵ ਰੰਗ ਦੀ ਵਰਦੀ ਅਤੇ ਔਲਿਵ ਰੰਗ ਦੀਆਂ ਜੀਪਾਂ, ਮੋਟਰ ਸਾਇਕਲਾਂ ਦੀ ਵਰਤੋਂ ਮਿਲਟਰੀ ਅਧਿਕਾਰੀਆਂ ਵੱਲੋਂ ਕੀਤੀ ਜਾਂਦੀ ਹੈ। ਕਿਸੇ ਵੀ ਵਿਅਕਤੀ ਜਾਂ ਸੰਸਥਾ ਵੱਲੋਂ ਜਾਂ ਕਿਸੇ ਸਮਾਜ ਵਿਰੋਧੀ ਤੱਤਾਂ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਜੀਪਾਂ/ਮੋਟਰ ਸਾਇਕਲਾਂ ਦੀ ਵਰਤੋਂ ਕਰਦੇ ਹੋਏ ਕੋਈ ਵੀ ਗੈਰ ਕਾਨੁੰਨੀ ਕਾਰਵਾਈ ਜਾਂ ਹਿੰਸਕ ਘਟਟਨਾ ਕੀਤੀ ਜਾ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵੱਖਰੇਪਣ ਨੂੰ ਯਕੀਨੀ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਆਮ ਲੋਕਾਂ ਵੱਲੋਂ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ ਦੀਆਂ ਜੀਪਾਂ/ਮੋਟਰ ਸਾਇਕਲਾਂ ਤੇ ਮੋਟਰ ਗੱਡੀਆਂ ਦੀ ਆਮ ਜਨਤਾ ਵੱਲੋਂ ਕੀਤੀ ਜਾਂਦੀ ਵਰਤੋਂ ਨੂੰ ਤੁਰੰਤ ਬੰਦ ਕੀਤਾ ਜਾਵੇਗਾ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਜਾਰੀ ਕੀਤੇ ਗਏ ਇਹ ਮਨਾਹੀਂ ਹੁਕਮ ਜ਼ਿਲ੍ਹੇ ਅੰਦਰ 05 ਅਗਸਤ, 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ