Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ

June 06, 2024 01:04 PM
SehajTimes

ਫ਼ਤਹਿਗੜ੍ਹ ਸਾਹਿਬ : ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਬਹਾਦੁਰ ਬੱਚਿਆ ਨੂੰ ਪੁਰਸਕਾਰ ਦਿੱਤਾ ਜਾਣਾ ਹੈ। ਇਸ ਪੁਰਸਕਾਰ ਲਈ 31 ਜੁਲਾਈ, 2024 ਤੱਕ ਆਨ ਲਾਇਨ ਪੋਰਟਲ https://awards.gov.in ਤੇ ਅਪਲਾਈ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ. ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਇਸ ਪੁਰਸਕਾਰ ਲਈ ਅਪਲਾਈ ਕਰਨ ਵਾਸਤੇ ਲੋੜੀਂਦੀਆਂ ਗਾਈਡ ਲਾਇਨਜ਼ ਉਕਤ ਪੋਰਟਲ ਤੇ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪੁਰਸਕਾਰ ਲਈ ਕੇਵਲ ਉਹੀ ਬੱਚਾ ਅਪਲਾਈ ਕਰ ਸਕਦਾ ਹੈ ਜਿਸ ਦੀ ਉਮਰ 31 ਜੁਲਾਈ, 2024 ਨੂੰ 05 ਸਾਲ ਤੋਂ ਵੱਧ ਅਤੇ 18 ਸਾਲ ਤੱਕ ਹੋਵੇ। ਇਸ ਪੁਰਸਕਾਰ ਲਈ ਬੱਚਿਆਂ ਦੇ ਮਾਤਾ-ਪਿਤਾ, ਸਕੂਲੀ ਅਧਿਆਪਕ, ਅਧਿਕਾਰੀ ਆਦਿ ਅਪਲਾਈ ਕਰ ਸਕਦੇ ਹਨ। ਪੁਰਸਕਾਰ ਲੈਣ ਦਾ ਚਾਹਵਾਨ ਬੱਚਾ ਇਸ ਵਾਸਤੇ ਖੁਦ ਵੀ ਅਪਲਾਈ ਕਰ ਸਕਦਾ ਹੈ।  

Have something to say? Post your comment

 

More in Malwa

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ