Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਦੇ ਲੋਕਾਂ ਨੇ ਭਾਜਪਾ ਤੇ ਆਰ.ਐਸ.ਐਸ ਨੂੰ ਮੁੱਢੋ ਨਿਕਾਰਿਆ : ਨਦੀਮ ਅਨਵਾਰ

June 06, 2024 03:51 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਹਲਕਾ ਸੰਗਰੂਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਲੀਡ ਨਾਲ ਜਿੱਤਾ ਕੇ ਸਾਬਤ ਕਰ ਦਿੱਤਾ ਆਪ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਹਨ । ਇਹਨਾਂ ਸ਼ਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਸਾਹਿਬਜਾਦਾ ਨਦੀਮ ਅਨਵਾਰ ਖਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੀਤ ਹੇਅਰ ਦੀ ਜਿੱਤ ਆਮ ਲੋਕਾਂ ਦੀ ਜਿੱਤ ਹੈ,ਭਾਈਚਾਰਕ ਸਾਂਝ, ਗਰੀਬਾਂ ,ਘੱਟ ਗਿਣਤੀ ਵਰਗ ਦੀ ਜਿੱਤ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਲੋਕਾਂ ਨੂੰ ਅਨੇਕਾਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਥੇ ਹੀ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕਰ ਦਿੱਤਾ ਜਿਸ ਕਾਰਨ ਲੋਕਾਂ ਨੂੰ ਬਹੁਤ ਜਿਆਦਾ ਫਾਇਦਾ ਹੋ ਰਿਹਾ ਹੈ।ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਾਜਪਾ ਤੇ ਆਰ.ਐਸ.ਐਸ ਨੂੰ ਮੁੱਢੋ ਨਕਾਰਦਿਆਂ ਜੁਲਮ ਔਰ ਜਬਰ ਦੇ ਖਿਲਾਫ ਆਪਣਾ ਫਤਵਾ ਦਿੱਤਾ ਜਿਸ ਕਰਕੇ ਪੰਜਾਬ ਵਿੱਚੋਂ ਇੱਕ ਵੀ ਉਮੀਦਵਾਰ ਜਿੱਤ ਪ੍ਰਾਪਤ ਨਹੀਂ ਕਰ ਸਕਿਆ। ਉਹਨਾਂ ਕਿਹਾ ਕਿ ਸਾਨੂੰ ਤਕੜੇ ਹੋ ਕੇ ਫਿਰਕੁਵਾਦ ਅਤੇ ਦੇਸ਼ ਨੂੰ ਬਰਬਾਦੀ ਵੱਲ ਲੈ ਕੇ ਜਾਣ ਵਾਲੀਆਂ ਤਾਕਤਾਂ ਨੂੰ ਸੱਤਾ ਤੋਂ ਲਾਭੇ ਕਰਨ ਲਈ ਇਕਜੁਟਤਾ ਬਣਾਕੇ ਚੱਲਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਗੁਰਮੀਤ ਸਿੰਘ ਮੀਤ ਹੇਅਰ ਪਾਰਲੀਮੈਂਟ ਵਿੱਚ ਘੱਟ ਗਿਣਤੀਆਂ ਦੇ ਹੱਕਾਂ ਦੀ ਅਵਾਜ ਬੁਲੰਦ ਕਰਨਗੇ ਅਤੇ ਵਿਕਾਸ ਕਾਰਜਾਂ ਲਈ ਯਤਨਸੀਲ ਰਹਿਣਗੇ।

  

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ