Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਰੁੱਖ ਤੇ ਮਨੁੱਖ ਦੀ ਸਦੀਆਂ ਪੁਰਾਣੀ ਸਾਂਝ ਨੂੰ ਸੰਭਾਲਣਾ ਸਮੇਂ ਦੀ ਲੋੜ : ਕਾਂਸਲ 

June 06, 2024 07:07 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਸਮਾਜ ਸੇਵੀ ਸੰਸਥਾ ਰੋਟਰੀ ਵੱਲੋਂ ਜ਼ਿਲ੍ਹਾ 3090 ਦੇ ਗਵਰਨਰ ਘਨਸ਼ਿਆਮ ਕਾਂਸਲ ਦੀ ਅਗਵਾਈ ਹੇਠ ਵਾਤਾਵਰਨ ਬਚਾਓ ਮੁਹਿੰਮ ਤਹਿਤ ਬੂਟੇ ਲਗਾਏ ਗਏ | ਇਸ ਮੁਹਿੰਮ ਵਿੱਚ ਰੋਟਰੀ ਕਲੱਬ ਮੇਨ ਸੁਨਾਮ ਦੇ ਪ੍ਰਧਾਨ ਅਨਿਲ ਜੁਨੇਜਾ ਅਤੇ ਰੋਟਰੀ ਕਲੱਬ ਰਾਇਲ ਸੰਗਰੂਰ ਦੇ ਪ੍ਰਧਾਨ ਪਿਊਸ਼ ਬਾਂਸਲ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰੋਟਰੀ ਗਵਰਨਰ ਘਨਸ਼ਿਆਮ ਕਾਂਸਲ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਨੂੰ ਅੱਗੇ ਲਿਜਾਣਾ ਸਮੇਂ ਦੀ ਲੋੜ ਹੈ। ਅਜੋਕੇ ਸਮੇਂ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਕਮਜ਼ੋਰ ਪੈ ਗਈ ਹੈ ਅਤੇ ਇਸ ਕਾਰਨ ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਭਾਰਤ ਦੇ ਕਈ ਰਾਜਾਂ ਵਿੱਚ ਪਹਿਲਾਂ ਨਾਲੋਂ ਵੀ ਵੱਧ ਗਰਮੀ ਪੈ ਗਈ ਹੈ। ਇਹ ਨਾ ਸਿਰਫ ਉੱਤਰੀ ਭਾਰਤ ਸਗੋਂ ਦੱਖਣ ਤੋਂ ਪੂਰਬ ਤੱਕ ਪ੍ਰਭਾਵਿਤ ਹੋ ਰਿਹਾ ਹੈ। ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾ ਕੇ ਇਸ ਦੀ ਸੰਭਾਲ ਦੀ ਜ਼ਿੰਮੇਵਾਰੀ ਸਾਰਿਆਂ ਨੂੰ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਰੋਟਰੀ ਸੰਸਥਾ ਇਸ ਚੁਣੌਤੀ ਨੂੰ ਪੂਰਾ ਕਰਨ ਲਈ ਰੁੱਖ ਲਗਾਉਣ ਦਾ ਕੰਮ ਤੇਜ਼ ਕਰ ਰਹੀ ਹੈ। ਸਮਾਜ ਦੀਆਂ ਸਾਰੀਆਂ ਸੰਸਥਾਵਾਂ ਨੂੰ ਇਸ ਲਈ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰੁੱਖ ਅਤੇ ਮਨੁੱਖ ਦੀ ਸਦੀਆਂ ਪੁਰਾਣੀ ਸਾਂਝ ਨੂੰ ਬਰਕਰਾਰ ਰੱਖਣ ਲਈ ਬੂਟੇ ਲਗਾਉਣਾ ਸਮੇਂ ਦੀ ਲੋੜ ਹੈ। ਦੋਵੇਂ ਕਲੱਬ ਪ੍ਰਧਾਨਾਂ ਨੇ ਕਿਹਾ ਕਿ ਉਹ ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇ ਕੇ ਆਪਣੀ ਜਿੰਮੇਵਾਰੀ ਨਿਭਾਉਣਗੇ। ਇਸ ਮੌਕੇ ਵਿਨੀਤ ਗਰਗ, ਅਨਿਕ ਬਾਂਸਲ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ