Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

June 07, 2024 02:33 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਅਗਸਤ 2024 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।

 
 

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ