Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਵਿਜਨ, ਦੇਸ਼ ਨੂੰ ਵਿਕਸਿਤ ਰਾਸ਼ਟਰ ਬਨਾਉਣਾ : ਮੁੱਖ ਮੰਤਰੀ

June 07, 2024 06:55 PM
SehajTimes

ਮੁੱਖ ਮੰਤਰੀ ਨੇ ਬਹੁਮਤ ਦੇਣ ਦੇ ਲਈ ਦੇਸ਼ਵਾਸੀਆਂ ਦਾ ਪ੍ਰਗਟਾਇਆ ਧੰਨਵਾਦ

ਮੁੱਖ ਮੰਤਰੀ ਨੇ ਹਰਿਆਣਾ ਭਵਨ ਦਿੱਲੀ ਵਿਚ ਸੁਣੀਆਂ ਜਨ ਸਮਸਿਆਵਾਂ, ਤੁਰੰਤ ਹੱਲ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ :  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਵਿਜਨ ਹੈ ਦੇਸ਼ ਨੂੰ ਵਿਕਸਿਤ ਰਾਸ਼ਟਰ ਬਨਾਉਣਾ ਹੈ ਅਤੇ ਇਸ ਕਾਰਜਕਾਲ ਵਿਚ ਤੇਜ ਗਤੀ ਨਾਲ ਸਰਕਾਰ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਕਿ ਵੱਡੇ ਜਨਾਦੇਸ਼ ਦੇ ਨਾਲ ਸ੍ਰੀ ਨਰੇਂਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣ ਰਹੇ ਹਨ ਅਤੇ ਐਨਡੀਏ ਦੀ ਸਰਕਾਰ ਬਣ ਰਹੀ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਅੱਜ ਨਵੀਂ ਦਿੱਲੀ ਵਿਚ ਕੌਮੀ ਜਨਤਾਂਤਰਿਕ ਗਠਬੰਧਨ ਦੀ ਸੰਸਦੀ ਦਲ ਦੀ ਮੀਟਿੰਗ ਵਿਚ ਹਿੱਸਾ ਲੈਣ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।

ਉਨ੍ਹਾਂ ਨੇ ਦੇਸ਼ ਦੇ 140 ਕਰੋੜ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਹਿਲੀ ਵਾਰ ਇਤਿਹਾਸ ਵਿਚ ਸ੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਹੇਠ ਲਗਾਤਾਰ ਤੀਜੀ ਵਾਰ ਸਰਕਾਰ ਬਨਣ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇਸ਼ ਦੀ ਜਨਤਾ ਨੇ ਸ੍ਰੀ ਨਰੇਂਦਰ ਮੋਦੀ ਜੀ ਤੇ ਐਨਡੀਏ 'ਤੇ ਭਰੋਸਾ ਪ੍ਰਗਟਾਇਆ ਹੈ ਅਤੇ ਇਸ ਦੇ ਲਈ ਉਹ ਦੇਸ਼ਵਾਸੀਆਂ ਨੂੰ ਵਧਾਈ ਦਿੰਦੇ ਹਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿਚ ਜਨ ਸਮਸਿਆਵਾਂ ਸੁਣੀਆਂ ਅਤੇ ਸਮਸਿਆਵਾਂ ਦੇ ਤੁਰੰਤ ਹੱਲ ਦੇ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨਾਲ ਮਿਲਣ ਦੇ ਲਈ ਰਾਜ ਦੇ ਵੱਖ-ਵੱਖ ਹਿਸਿਆਂ ਤੋਂ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਸਨ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ