Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਕੇਂਦਰ ਵਿਚ ਹਰਿਆਣਾ ਤੋਂ ਤਿੰਨ ਮੰਤਰੀ ਬਨਣ ਨਾਲ ਹਰਿਆਣਾ ਦੇ ਵਿਕਾਸ ਨੁੰ ਮਿਲੇਗੀ ਤੇਜੀ : ਕੇਂਦਰੀ ਮੰਤਰੀ

June 14, 2024 04:18 PM
SehajTimes

ਸੋਨੀਪਤ ਪਹੁੰਚਣ 'ਤੇ ਨਾਗਰਿਕਾਂ ਨੇ ਕੀਤਾ ਜੋਰਦਾਰ ਸਵਾਗਤ

ਲੋਕਾਂ ਵਿਚ ਵਿਰੋਧੀ ਧਿਰ ਵੱਲੋਂ ਫੈਲਾਈ ਗਈ ਗਲਤ ਧਾਰਣਾਵਾਂ ਨੁੰ ਦੂਰ ਕਰਨ ਲਈ ਕਾਰਜਕਰਤਾ ਘਰ-ਘਰ ਜਾ ਕੇ ਲੋਕਾਂ ਨਾਲ ਕਰਨ ਗਲਬਾਤ

ਚੰਡੀਗੜ੍ਹ : ਕੇਂਦਰੀ ਉਰਜਾ, ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਕੇਂਦਰ ਵਿਚ ਤੀਜੀ ਾਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਅਗਵਾਈ ਹੇਠ ਸਰਕਾਰ ਬਣੀ ਹੈ। 1962 ਦੇ ਬਾਅਦ ਇਹ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵਿਚ ਹਰਿਆਣਾ ਤੋਂ ਤਿੰਨ ਮੰਤਰੀ ਬਣੇ ਹਨ ਅਤੇ ਇਸ ਨਾਲ ਹਰਿਆਣਾ ਦੇ ਵਿਕਾਸ ਨੂੰ ਤੇਜੀ ਮਿਲੇਗੀ। ਸੂਬੇ ਵਿਚ ਵਿਕਾਸ ਦੀ ਨਵੀਂ ਯੋਜਨਾਵਾਂ ਸ਼ੁਰੂ ਹੋਣਗੀਆਂ ਅਤੇ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸੂਬਾ ਵਿਕਾਸ ਦੇ ਨਵੇਂ ਸਿਖਰ ਸਥਾਪਿਤ ਕਰੇਗਾ। ਸ੍ਰੀ ਮਨੋਹਰ ਲਾਲ ਅੱਜ ਕੇਂਦਰੀ ਮੰਤਰੀ ਬਨਣ ਦੇ ਬਾਅਦ ਪਹਿਲੀ ਵਾਰ ਹਰਿਆਣਾ ਪਹੁੰਚੇ ਅਤੇ ਉਨ੍ਹਾਂ ਦਾ ਸੋਨੀਪਤ ਦੇ ਕੁੰਡਲੀ, ਸੈਕਟਰ-7 ਅਤੇ ਗਨੌਰ ਵਿਚ ਨਾਗਰਿਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਵਿਚ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਾਰਜਕਰਤਾਵਾਂ ਨੂੰ ਕਿਹਾ ਕਿ ਹੁਣ ਕੇਂਦਰ ਵਿਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਨਣ ਦੇ ਬਾਅਦ ਹਰਿਆਣਾ ਸੂਬੇ ਵਿਚ ਵੀ ਤੀਜੀ ਵਾਰ ਭਾਜਪਾ ਦੀ ਸਰਕਾਰ ਬਨਾਉਣ ਦਾ ਸਮੇਂ ਹੈ। ਤਿੰਨ ਮਹੀਨੇ ਬਾਅਦ ਵਿਧਾਨਸਭਾ ਦੇ ਚੋਣ ਹੋਣੇ ਹਨ ਅਤੇ ਅਸੀਂ ਵਿਰੋਧੀ ਧਿਰ ਵੱਲੋਂ ਜੋ-ਜੋ ਗਲਤ ਧਾਰਣਾਵਾਂ ਆਮ ਜਨਤਾ ਵਿਚ ਫੈਲਾਈਆਂ ਗਈਆਂ ਹਨ ਉਨ੍ਹਾਂ ਨੂੰ ਆਮ ਜਨਤਾ ਦੇ ਵਿਚ ਜਾ ਕੇ ਦੂਰਾ ਕਰਨਾ ਹੈ।

ਉਨ੍ਹਾਂ ਨੇ ਕਿਹਾ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਬਿਜਲੀ, ਪਾਣੀ, ਸੜਕ, ਗੈਸ ਸਿਲੇਂਡਰ , ਉਦਯੋਗਿਕ ਵਿਕਾਸ ਸਮੇਤ ਅਨੇਕਾਂ ਵਿਕਾਸ ਕੰਮਾਂ ਨੂੰ ਪੂਰਾ ਕਰ ਤੀਜੀ ਵਾਰ ਸਰਕਾਰ ਬਣੀ ਹੈ। ਉੱਥੇ ਵਿਰੋਧੀ ਧਿਰ ਵੱਲੋਂ ਗਲਤ ਤੇ ਮਾੜੇ ਹੱਥਕੰਢੇ ਅਪਣਾ ਕੇ ਗਲਤ ਪ੍ਰਚਾਰ ਰਾਹੀਂ ਆਮ ਜਨਤਾ ਨੁੰ ਗੁਮਰਾਹ ਕੀਤਾ ਗਿਆ ਹੈ। ਅੱਜ ਹਰਿਆਣਾ ਸੂਬਾ ਵਿਕਾਸ ਦੀ ਰਾਹ 'ਤੇ ਵਧਿਆ ਹੈ। ਸੋਨੀਪਤ ਦਾ ਜਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਪੂਰੇ ਜਿਲ੍ਹਾ ਵਿਚ ਨੇਵੇਂ-ਨਵੇਂ ਹਾਈਵੇ ਦਾ ਜਾਲ ਵਿਛ ਚੁੱਕਾ ਹੈ। ਇਸ ਨਾਲ ਵਿਕਾਸ ਦੇ ਰਸਤੇ ਖੁੱਲੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਸਮੇਂ ਹੈ ਸਰਕਾਰ ਦੀ ਨੀਤੀਆਂ ਨੂੰ ਆਮਜਨਤਾ ਤਕ ਪਹੁੰਚਾਉਣ ਦਾ ਅਤੇ ਵਿਰੋਧੀ ਧਿਰ ਵੱਲੋਂ ਫਲਾਈ ਗਈ ਗਲਤ ਧਾਰਣਾਵਾਂ ਦੂਰ ਕਰਨ ਦਾ। ਉਨ੍ਹਾਂ ਨੇ ਸਾਰੇ ਕਾਰਜਕਰਤਾਵਾਂ ਨੂੰ ਅਪੀਲ ਕੀਤੀ ਕਿ ਅਸੀਂ ਸੋਨੀਪਤ ਦੀ ਸਾਰੇ ਛੇ ਵਿਧਾਨਸਭਾ ਸੀਟਾਂ 'ਤੇ ਜਿੱਤ ਹਾਸਲ ਕਰਨਾ ਹੈ ਅਤੇ ਇਸੀ ਟੀਚੇ ਦੇ ਲਈ ਅਸੀਂ ਸੰਕਲਪ ਲੈ ਕੇ ਅੱਗੇ ਵੱਧਨਾ ਹੈ। ਇਸ ਦੌਰਾਨ ਰਾਈ ਤੋਂ ਵਿਧਾਇਕ ਸ੍ਰੀ ਮੋਹਨ ਲਾਲ ਬੜੌਲੀ ਨੇ ਹਰਿਆਣਾ ਆਵਾਜਾਈ 'ਤੇ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਦਾ ਸਵਾਗਤ ਕੀਤਾ। ਇਸ ਮੌਕੇ 'ਤੇ ਗਨੌਰ ਤੋਂ ਵਿਧਾਇਕ ਨਿਰਮਲ ਚੌਧਰੀ, ਸਾਬਕਾ ਮੰਤਰੀ ਸ੍ਰੀਮਤੀ ਕਵਿਤਾ ਜੈਨ ਸਮੇਤ ਅਨੇਕ ਮਾਣਯੋਗ ਮੌਜੂਦ ਰਹੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ