Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਖੇਡ ਮੰਤਰੀ ਨੇ ਕੀਤਾ ਫਰੀਦਾਬਾਦ ਵਿਚ ਖੇਡ ਪਰਿਸਰ ਦਾ ਅਚਾਨਕ ਨਿਰੀਖਣ

June 14, 2024 04:29 PM
SehajTimes

ਚੰਡੀਗੜ੍ਹ : ਹਰਿਆਣਾ ਦੇ ਖੇਡ ਮੰਤਰੀ ਸ੍ਰੀ ਸੰਜੈ ਸਿੰਘ ਨੇ ਫਰੀਦਾਬਾਦ ਦੇ ਸੈਕਟਰ-12 ਸਥਿਤ ਖੇਡ ਪਰਿਸਰ ਦਾ ਅਚਾਨਕ ਨਿਰੀਖਣ ਕਰ ਖੇਡ ਸਹੂਲਤਾਂ ਦਾ ਜਾਇਜਾ ਲਿਆ। ਉਨ੍ਹਾਂ ਨੇ ਖਿਡਾਰੀਆਂ ਨੂੰ ਹਰ ਤਰ੍ਹਾ ਦੀ ਸਹੂਲਤਾਂ ਉਪਲਬਧ ਕਰਵਾਉਣ ਦਾ ਭਰੋਸਾ ਦਿੰਦੇ ਹੋਏ ਅੱਗੇ ਵੱਧਣ ਲਈ ਪ੍ਰੋਤਸਾਹਿਤ ਕੀਤਾ। ਖੇਡ ਮੰਤਰੀ ਨੇ ਪੂਰੇ ਖੇਡ ਪਰਿਸਰ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਉੱਥੇ ਮੌਜੂਦ ਸਹੂਲਤਾਂ ਤੇ ਖਿਡਾਰੀਆਂ ਦੇ ਵਿਸ਼ਾ ਵਿਚ ਪੂਰੀ ਜਾਣਕਾਰੀ ਲਈ। ਖਿਡਾਰੀਆਂ ਨਾਲ ਸਿੱਧੀ ਗਲਬਾਤ ਕਰਦੇ ਹੋਏ ਉਨ੍ਹਾਂ ਨੇ ਸਮਸਿਆਵਾਂ ਦੀ ਜਾਣਕਾਰੀ ਲਈ। ਖੇਡ ਮੰਤਰੀ ਨੇ ਮੌਕੇ 'ਤੇ ਹੀ ਖੇਡ ਵਿਭਾਗ ਦੇ ਨਿਦੇਸ਼ਕ ਨੂੰ ਫੋਨ ਕਰ ਕੇ ਸਾਰੀ ਸਹੂਲਤਾਂ ਨੂੰ ਮਹੁਇਆ ਕਰਵਾਉਣ ਤੇ ਕਰਮਚਾਰੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।

ਖੇਡ ਮੰਤਰੀ ਸ੍ਰੀ ਸੰਜੈ ਸਿੰਘ ਨੇ ਖੇਡ ਪਰਿਸਰ ਵਿਚ ਪਾਣੀ , ਪਖਾਨੇ ਅਤੇ ਸਫਾਈ ਵਿਵਸਥਾਵਾਂ ਦਾ ਵੀ ਗੰਭੀਰਤਾ ਨਾਲ ਨਿਰੀਖਣ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖਿਡਾਰੀਆਂ ਨੂੰ ਬਿਹਤਰੀਨ ਸਹੂਲਤਾਂ ਦਿੱਤੀਆਂ ਜਾਣ। ਸਾਡੀ ਸਰਕਾਰ ਖਿਡਾਰੀਆਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਦੇ ਲਈ ਵਚਨਬੱਧ ਹੈ। ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾ ਦੀ ਕਮੀ ਨਹੀ ਰਹਿਣ ਦਿੱਤੀ ਜਾਵੇਗੀ। ਖੇਡ-ਖਿਡਾਰੀਆਂ ਨੂੰ ਅੱਗੇ ਵਧਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਸਾਡੀ ਖੇਡ ਨੀਤੀ ਬੇਮਿਸਾਲ ਹੈ। ਜਿਸ ਦੇ ਸਕਾਰਾਤਮਕ ਨਤੀਜੇ ਮਿਲ ਰਹੇ ਹਨ। ਸਾਡੇ ਖਿਡਾਰੀਆਂ ਨੇ ਹਰ ਪੱਧਰ 'ਤੇ ਦੇਸ਼-ਸੂਬੇ ਦਾ ਨਾਂਅ ਰੋਸ਼ਨ ਕੀਤਾ ਹੈ। ਭਵਿੱਖ ਵਿਚ ਵੀ ਖਿਡਾਰੀਆਂ ਤੋਂ ਸਫਲ ਨਤੀਜਿਆਂ ਦੀ ਉਮੀਦ ਕੀਤੀ ਜਾਂਦੀ ਹੈ। ਜਿਸ ਦੇ ਲਈ ਲਈ ਸਹੂਲਤਾਂ ਦੀ ਕੋਈ ਕਮੀ ਨਹੀਂ ਰੱਖੀ ਜਾਵੇਗੀ।

Have something to say? Post your comment

 

More in Haryana

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼