Monday, May 26, 2025
BREAKING NEWS
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀਪੁਲਿਸ ਨੂੰ ਮੁੜ ਤੋਂ ਮਿਲਿਆ ਯੂਟਿਊਬਰ ਜਯੋਤੀ ਮਲਹੋਤਰਾ ਦਾ 4 ਦਿਨਾਂ ਦਾ ਰਿਮਾਂਡਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ ਨੂੰ ਛੁੱਟੀ ਦਾ ਐਲਾਨਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇਪੰਜਾਬ ਸਕੂਲ ਸਿੱਖਿਆ ਬੋਰਡ PSEB ਨੇ ਜਾਰੀ ਕੀਤਾ 12ਵੀਂ ਦਾ ResultBSF ਦਾ ਜਵਾਨ ਪਾਕਿਸਤਾਨ ਨੇ ਰਿਹਾਅ ਕੀਤਾਮੋਗਾ ; ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤPM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ

Haryana

ਮੁੱਖ ਮੰਤਰੀ ਨਾਇਬ ਸਿੰਘ ਨੇ ਪਦਮਸ੍ਰੀ ਅਵਾਰਡੀਆਂ ਨੂੰ ਕੀਤਾ ਸਨਮਾਨਿਤ

June 15, 2024 02:21 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਅੱਜ ਆਪਣੇ ਨਿਵਾਸ ਸੰਤ ਕਬੀਰ ਕੁਟੀਰ 'ਤੇ ਆਏ ਪਦਮਸ੍ਰੀ ਅਵਾਰਡੀ ਸ੍ਰੀ ਮਹਾਵੀਰ ਗੁੱਡੂ, ਡਾ. ਹਰੀ ਓਮ, ਸ੍ਰੀ ਗੁਰਵਿੰਦਰ ਸਿੰਘ ਅਤੇ ਪ੍ਰੋਫੈਸਰ ਰਾਮਚੰਦਰ ਸਿਹਾਗ ਨੂੰ ਸ਼ਾਲ ਪਹਿਨਾ ਕੇ ਸਨਮਾਨਿਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਰਿਆਣਾ ਸੂਬੇ ਲਈ ਬਹੁਤ ਮਾਣ ਦੀ ਗੱਲ ਹੈ ਕਿ ਵੱਖ-ਵੱਖ ਖੇਤਰਾਂ ਵਿਚ ਵਰਨਣਯੋਗ ਉਪਲਬਧੀਆਂ ਹਾਸਲ ਕਰਨ ਵਾਲਿਆਂ ਨੂੰ ਮਾਨਤਾ ਦਿੰਦੇ ਹੋਏ ਕੇਂਦਰ ਸਰਕਾਰ ਵੱਲੋਂ ਪਦਮਸ੍ਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਨੌਜੁਆਨ ਪੀੜੀ ਨੂੰ ਸਰਵੋਚ ਨਾਗਰਿਕ ਅਵਾਰਡ ਦੇ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਅਜਿਹੇ ਅਵਾਰਡੀਆਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

ਵਰਨਣਯੋਗ ਹੈ ਕਿ ਸ੍ਰੀ ਮਹਾਵੀਰ ਗੁੱਡੂ ਨੂੰ ਲੋਕ ਸਭਿਆਚਾਰ ਨੂੰ ਪ੍ਰੋਤਸਾਹਨ ਦੇਣ, ਪ੍ਰੋਫੈਸਰ ਰਾਮਚੰਦਰ ਸਿਹਾਗ ਵੱਲੋਂ ਮਧੂਮੱਖੀ ਪਾਲਣ ਨੁੰ ਵੱਡੇ ਪੱਧਰ 'ਤੇ ਅਪਨਾਉਣ, ਡਾ ਹਰੀ ਓਮ ਵੱਲੋਂ ਜੈਵਿਕ ਖੇਤੀ ਨੂੰ ਪ੍ਰੋਤਸਾਹਿਤ ਕਰਨ ਅਤੇ ਸ੍ਰੀ ਗੁਰਵਿੰਦਰ ਸਿੰਘ ਵੱਲੋਂ ਸਮਾਜ ਭਲਾਈ ਵਿਚ ਵਰਨਣਯੋਗ ਕੰਮ ਕਰਨ ਲਈ ਉਨ੍ਹਾਂ ਨੇ ਸਰਵੋਚ ਨਾਗਰਿਕ ਸਨਮਾਨ ਵਿਚ ਸਨਮਾਨਿਤ ਕੀਤਾ ਗਿਆ ਹੈ।

Have something to say? Post your comment

 

More in Haryana

ਸਿੰਚਾਈ ਅਤੇ ਜਲ ਸੰਸਾਧਨ ਮੰਤਰੀ ਸ਼ਰੂਤੀ ਚੌਧਰੀ ਨੇ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕੀਤੀ ਸਮੀਖਿਆ ਮੀਟਿੰਗ

ਪੱਛਮੀ ਕਮਾਨ ਦੇ ਸੇਨਾ ਕਮਾਂਡਰ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਗੁਰੂਗ੍ਰਾਮ ਦੇ ਵਿਕਾਸ ਤਹਿਤ ਸਾਂਝਾ ਯਤਨ: ਮੁੱਖ ਮੰਤਰੀ ਅਤੇ ਜਨਪ੍ਰਤੀਨਿਧੀਆਂ ਦੀ ਸਾਰਥਕ ਚਰਚਾ

ਹਰਿਆਣਾ ਵਿੱਚ ਇਸ ਸੀਜ਼ਨ ਵਿੱਚ ਹੁਣ ਤੱਕ 74.95 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

ਆਉਣ ਵਾਲੇ ਸਾਲ ਵਿੱਚ ਇੱਕ ਸਰਕਾਰੀ ਕਮੇਟੀ ਨੂੰ ਬਣਾਓ ਆਦਰਸ਼ ਕਮੇਟੀ : ਮੁੱਖ ਸਕੱਤਰ

ਹਰਿਆਣਾ 112 ਦੀ ਕੁਸ਼ਲਤਾ ਵਿੱਚ ਵਰਨਣਯੋਗ ਸੁਧਾਰ

ਮੁੱਖ ਮੰਤਰੀ ਨਾਇਬ ਸਿੰਘ ਸੇਣੀ ਨੇ 25 ਨਵੇਂ-ਨਿਯੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ (ਬੀਡੀਪੀਓ) ਨੂੰ ਸੌਂਪੇ ਨਿਯੁਕਤੀ ਪੱਤਰ

ਮਾਹਰ ਡਾਕਟਰਾਂ ਦੀ ਨਿਯੁਕਤੀ ਨਾਲ ਮਜਬੂਤ ਹੋਵੇਗੀ ਸਿਹਤ ਸੇਵਾਵਾਂ : ਕੈਬੀਨੇਟ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵੱਖ-ਵੱਖ ਵਫਦਾਂ ਨੇ ਕੀਤੀ ਮੁਲਾਕਾਤ