Monday, June 16, 2025

Haryana

ਬਾਲ ਸਰੰਖਣ ਆਯੋਗ ਬੱਚਿਆਂ ਦੇ ਸਪਨਿਆਂ ਨੂੰ ਉੜਾਨ ਭਰਵਾਉਣ ਦਾ ਕਰ ਰਿਹਾ ਕੰਮ : ਅਸੀਮ ਗੋਇਲ

June 15, 2024 05:09 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀ ਅਸੀਮ ਗੋਇਲ ਨੇ ਕਿਹਾ ਕਿ ਬੱਚੇ ਮਨ ਦੇ ਸੱਚੇ ਹੁੰਦੇ ਹਨ ਅਤੇ ਉਨ੍ਹਾਂ ਵਿਚ ਰੱਬ ਵੱਸਦਾ ਹੈ। ਇਸ ਲਈ ਬੱਚਿਆਂ ਦਾ ਭਵਿੱਖ ਸੁਰੱਖਿਅਤ ਰੱਖਣ ਲਈ ਮਾਂਪਿਆਂ ਨੂੰ ਉਨ੍ਹਾਂ ਦੇ ਸਰੰਖਣ ਦੇ ਨਾਲ-ਨਾਲ ਬਾਲ ਅਧਿਕਾਰੀ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੱਜ ਪੰਚਕੂਲਾ ਸਥਿਤ ਲੋਕ ਨਿਰਮਾਣ ਵਿਭਾਗ ਦੇ ਰੇਸਟ ਹਾਊਸ ਸੈਕਟਰ-1 ਵਿਚ ਹਰਿਆਣਾ ਰਾਜ ਬਾਲ ਸਰੰਖਣ ਆਯੋਗ ਵੱਲੋਂ ਉਨ੍ਹਾਂ ਦੇ ਹਿੱਤਧਾਰਕਾਂ ਦੇ ਲਈ ਬਾਲ ਅਤੇ ਬੰਧੂਆਂ ਮਜਦੂਰੀ 'ਤੇ ਪ੍ਰਬੰਧਿਤ ਇਥ ਦਿਨ ਦੀ ਰਾਜ ਪੱਧਰੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਬੱਚਿਆਂ ਦਾ ਬਚਪਨ ਖੋਹਨ ਦਾ ਅਧਿਕਾਰੀ ਨਹੀਂ ਹੈ। ਹਰਿਆਣਾ ਰਾਜ ਬਾਲ ਸਰੰਖਣ ਆਯੋਗ ਵੀ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦੇ ਸਪਨਿਆਂ ਨੂੰ ਰੁਕਾਵਟ ਦੇ ਉੜਾਨ ਭਰਨ ਲਈ ਕੰਮ ਕਰ ਰਿਹਾ ਹੈ ਤਾਂ ਜੋ ਬੱਚੇ ਪੂਰੀ ਤਰ੍ਹਾ ਨਾਲ ਅੱਗੇ ਵੱਧ ਸਕਣ।

ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਚਲਾ ਕੇ ਸੂਬੇ ਵਿਚ ਲਿੰਗਾਨੁਪਾਤ ਦੀ ਸਥਿਤੀ ਨੂੰ ਸੁਧਾਰਨ ਦਾ ਕੰਮ ਕੀਤਾ, ਉਸੀ ਤਰ੍ਹਾ ਬਾਲ ਕਿਰਤ ਅਤੇ ਬੰਧੂਆਂ ਮਜਦੂਰੀ ਦੇ ਖਿਲਾਫ ਵੀ ਵਿਸ਼ੇਸ਼ ਮੁਹਿੰਮ ਚਲਾ ਕੇ ਇਸ ਨੂੰ ਖਤਮ ਕਰਨ ਲਈ ਸਾਰਿਆਂ ਨੂੰ ਅੱਗੇ ਆਉਣਾ ਹੋਵੇਗਾ। ਇਸ ਤੋਂ ਇਲਾਵਾ, ਇਸ ਮੁਹਿੰਮ ਨਾਲ ਜੁੜ ਕੇ ਇਕ ਬੇਟੀ ਨੁੰ ਵੀ ਅਪਨਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ ਤਾਂ ਜੋ ਬੇਟੀਆਂ ਦਾ ਭਵਿੱਖ ਵੀ ਸੁਰੱਖਿਅਤ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਸਾਡੇ ਸ਼ਾਸਤਰਾਂ ਵਿਚ ਇਕ ਬੇਟੀ ਦਾ ਕੰਨਿਆਦਾਨ ਹਜਾਰਾਂ ਗਾਂ ਦਾਨ ਤੋਂ ਵੀ ਵੱਧ ਕੇ ਮੰਨਿਆ ਗਿਆ ਹੈ।

Have something to say? Post your comment

 

More in Haryana

ਵੋਟਰ ਹੀ ਲੋਕਤੰਤਰ ਦਾ ਮੂਲ : ਮੁੱਖ ਚੋਣ ਕਮਿਸ਼ਨਰ

ਊਰਜਾ ਮੰਤਰੀ ਅਨਿਲ ਵਿਜ ਨੇ 15 ਦਿਨ ਵਿੱਚ ਖਰਾਬ ਟ੍ਰਾਂਸਫਾਰਮਰ ਨਹੀਂ ਬਦਲਣ ਵਾਲੇ ਅੰਬਾਲਾ ਇੰਡਸਟਰਿਅਲ ਏਰਿਆ ਸਬ-ਡਿਵੀਜ਼ਨਲ ਦੇ ਜੇਟੀ ਨੂੰ ਕੀਤਾ ਸਸਪੈਂਡ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

ਲੋਕਾਂ ਤੋਂ ਭੀਸ਼ਨ ਗਰਮੀ ਦੇ ਵਿੱਚ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

ਮਨੁੱਖਤਾ ਲਈ ਹਰ ਵਿਅਕਤੀ ਘੱਟ ਤੋਂ ਘੱਟ ਇੱਕ ਪੌਧਾ ਜਰੂਰ ਲਗਾਉਣ : ਮਹੀਪਾਲ ਢਾਂਡਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੂੰ ਜਨਮਦਿਨ ਦੀ ਦਿੱਤੀ ਸ਼ੁਭਕਾਮਨਾਵਾਂ

ਕੇਂਦਰ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਪ੍ਰਦਰਸ਼ਨੀ ਵਿੱਚ ਦਿਖੀ ਵਿਕਸਿਤ ਰਾਸ਼ਟਰ ਦੇ ਵੱਧ ਵੱਧੀ ਭਾਰਤ ਦੀ ਤਸਵੀਰ : ਡਾ. ਅਰਵਿੰਦ ਸ਼ਰਮਾ

ਰਾਜਪਾਲ ਨੇ ਅੱਠ ਸਾਲਾਂ ਦੇ ਪਰਵਤਰੋਹੀ ਆਰਿਅਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ

ਹਰਿਆਣਾ ਵਿੱਚ ਡ੍ਰੋਨ ਤਕਨਾਲੋਜੀ ਨਾਲ ਖੇਤੀਬਾੜੀ ਅਤੇ ਆਪਦਾ ਪ੍ਰਬੰਧਨ ਨੂੰ ਮਿਲੇਗੀ ਨਵੀ ਦਿਸ਼ਾ