Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

International

ਆਦਮਖੋਰ ਪੁੱਤ ਨੇ ਮਾਂ ਦੇ ਕੀਤੇ 1000 ਟੁਕੜੇ, ਆਪ ਅਤੇ ਕੁੱਤੇ ਨੂੰ ਵੀ ਖਵਾਇਆ ਮਾਸ

May 07, 2021 06:22 PM
SehajTimes

ਸਪੇਨ : ਸਪੇਨ ਵਿਚ ਆਦਮਖੋਰ ਬੇਟੇ ਨੇ ਅਪਣੀ ਮਾਂ ਦੀ ਹਤਿਆ ਕਰ ਕੇ ਉਸ ਦੀ ਲਾਸ਼ ਦੇ 1000 ਛੋਟੇ-ਛੋਟੇ ਟੁਕੜੇ ਕਰ ਦਿਤੇ। ਇਸ ਦੇ ਬਾਅਦ ਉਸ ਨੇ ਮਾਸ ਦੇ ਟੁਕੜਿਆਂ ਨੂੰ ਫ਼ਰਿੱਜ਼ ਦੇ ਅੰਦਰ ਰੱਖ ਦਿਤਾ ਅਤੇ ਕਰੀਬ ਦੋ ਹਫ਼ਤੇ ਤਕ ਅਪਣੀ ਮਾਂ ਦੀ ਲਾਸ਼ ਨੂੰ ਖਾਂਦਾ ਰਿਹਾ। ਇਸ ਦੌਰਾਨ ਉਸ ਨੇ ਅਪਣੇ ਕੁੱਤੇ ਨੂੰ ਵੀ ਮਾਂ ਦਾ ਮਾਸ ਖਵਾਇਆ। ਸਪੇਨ ਦੀ ਅਦਾਲਤ ਨੇ ਹਤਿਆਰੇ ਸਾਂਚੇਜ ਗੋਮੇਜ਼ ਨੂੰ ਮਾਂ ਮਾਰੀਆ ਸੋਲੇਦਾਦ ਗੋਮੇਜ਼ ਦੀ ਹਤਿਆ ਲਈ ਦੋਸ਼ੀ ਠਹਿਰਾਇਆ ਹੈ। ਇਹ ਘਟਨਾ ਫ਼ਰਵਰੀ 2019 ਵਿਚ ਵਾਪਰੀ ਸੀ ਅਤੇ ਛੇ ਮਈ ਨੂੰ ਖ਼ਤਮ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਕਲਯੁਗੀ ਬੇਟੇ ਨੂੰ ਹਤਿਆ ਦਾ ਦੋਸ਼ੀ ਠਹਿਰਾਇਆ। ਨੌ ਜੱਜਾਂ ਦੇ ਬੈਂਚ ਨੇ ਗੋਮੇਜ਼ ਦੇ ਉਸ ਦਾਅਵੇ ਨੂੰ ਰੱਦ ਕਰ ਦਿਤਾ ਕਿ ਉਹ ਅਪਣੀ ਮਾਂ ’ਤੇ ਹਮਲਾ ਕਰਨ ਦੌਰਾਨ ਮਨੋਰੋਗ ਨਾਲ ਜੂਝ ਰਿਹਾ ਸੀ। ਗੋਮੇਜ਼ ਅਪਣੀ ਮਾਂ ਦੇ ਪਿੱਛੇ ਲੁਕ ਕੇ ਗਿਆ ਅਤੇ ਉਸ ਦੀ ਗਲਾ ਘੁੱਟ ਕੇ ਹਤਿਆ ਕਰ ਦਿਤੀ। 

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ