Monday, February 02, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Chandigarh

ਸੁਚੇਤ ਪੋਰਟਲ ਤੇ ਮੋਬਾਇਲ ਐਪ ਤੋਂ ਲਵੋ ਮੌਸਮ ਸਬੰਧੀ ਹਰ ਜਾਣਕਾਰੀ

June 18, 2024 01:38 PM
SehajTimes

ਮੋਹਾਲੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਚੱਲ ਰਹੀ ਗਰਮੀ ਦੀ ਲਹਿਰ ਦੇ ਮੱਦੇਨਜਰ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਗਰਮੀ ਤੋਂ ਬਚਣ ਲਈ ਸਾਰੀਆਂ ਸਾਵਧਾਨੀਆਂ ਵਰਤਨ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਦੱਸਿਆ ਕਿ ਕੌਮੀ ਆਪਦਾ ਪ੍ਰਬੰਧਨ ਅਥਾਰਟੀ ਵੱਲੋਂ ਇਕ ਸੁਚੇਤ ਨਾਂਅ ਦਾ ਪੋਰਟਲ ਚਲਾਇਆ ਗਿਆ ਹੈ। ਜਿਸ ‘ਤੇ ਮੌਸਮ ਜਾਂ ਹੋਰ ਕੁਦਰਤੀ ਆਫਤਾਂ ਸਬੰਧੀ ਚੇਤਾਵਨੀਆਂ, ਅਲਰਟ ਨਾਲੋ-ਨਾਲ ਵੇਖੇ ਜਾ ਸਕਦੇ ਹਨ। ਇਸ ਪੋਰਟਲ ਦਾ ਲਿੰਕ https://sachet.ndma.gov.in/  ਹੈ। ਇਸ ਤੋਂ ਬਿਨ੍ਹਾਂ ਸਚੇਤ (SACHET) ਨਾਂਅ ਦੀ ਮੋਬਾਇਲ ਐਪ ਵੀ ਹੈ। ਇਸ ਐਪ ਨੂੰ ਵੀ ਹਰੇਕ ਨਾਗਰਿਕ ਨੂੰ ਆਪਣੇ ਮੋਬਾਇਲ ਵਿਚ ਰੱਖਣਾ ਚਾਹੀਦਾ ਹੈ, ਇਹ ਐਪ ਤੁਹਾਨੂੰ ਤੁਹਾਡੇ ਸਥਾਨ ਦੇ ਅਨੁਸਾਰ ਮੌਸਮੀ ਚੇਤਾਵਨੀਆਂ ਸ਼ੇਅਰ ਕਰਦੀ ਹੈ।

 

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਐਮ ਐਲ ਏ ਕੁਲਵੰਤ ਸਿੰਘ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ