Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Business

ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ 19 ਜੂਨ ਨੂੰ

June 18, 2024 04:48 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 19 ਜੂਨ ਦਿਨ ਬੁੱਧਵਾਰ ਨੂੰ ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਲਿਮਟਿਡ ਦੇ ਜਨਰਲ ਇੰਸ਼ੋਰੈਂਸ ਐਡਵਾਈਜ਼ਰ ਦੀ ਅਸਾਮੀ ਦੀ ਇੰਟਰਵਿਊ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਦੁਕਾਨ ਨੰ ਜੇਟੀਐਸ ਰੈੱਡ ਅਸਟੇਟ ਦੁਕਾਨ ਨੰ: 3, ਪਹਿਲੀ ਮੰਜ਼ਿਲ ਭੁਪਿੰਦਰਾ ਰੋਡ, ਲੀਲਾ ਭਵਨ ਪਟਿਆਲਾ ਵਿਖੇ ਲਈ ਜਾਵੇਗੀ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 19-6-2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਲਿਮਟਿਡ ਦੇ ਜਨਰਲ ਇੰਸ਼ੋਰੈਂਸ ਐਡਵਾਈਜ਼ਰ ਦੀ ਅਸਾਮੀ ਦੀ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਤੇ ਲੜਕੀਆਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗਰੈਜੂਏਸ਼ਨ ਅਤੇ ਉਮਰ 25-45 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।

ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 19-6-2024ਦਿਨ ਬੁੱਧਵਾਰ ਸਵੇਰੇ 10 ਵਜੇ ਜੇਟੀਐਸ ਰੈੱਡ ਅਸਟੇਟ ਦੁਕਾਨ ਨੰ: 3, ਪਹਿਲੀ ਮੰਜ਼ਿਲ ਭੁਪਿੰਦਰਾ ਰੋਡ, ਲੀਲਾ ਭਵਨ ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Business

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ