Tuesday, September 16, 2025

Malwa

ਪਿੰਡ ਦਸੋਧਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਪਾਣੀ ਦੀ ਛਬੀਲ

June 18, 2024 06:26 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਅੱਜ ਦੇਖਣ ਨੂੰ ਮਿਲਿਆ ਵੱਡਾ ਉਤਸ਼ਾਹ ਪੰਚਮ ਪਾਤਸ਼ਾਹ ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਥਿ, ਸੰਤ ਸੁਭਾਅ ਦੇ ਮਾਲਕ, ਤੇ ਨਿਮਰਤਾ ਨਿਮਰਤਾਵਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪਿੰਡ ਦਸੋਧਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਜੀ ਭਗਤ ਰਵਿਦਾਸ ਸ਼ਹੀਦੀ ਵਿਖੇ ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਦੇ ਉਪਰਾਲੇ ਪਿੰਡ ਵਾਸੀਆਂ ਨੋਜਵਾਨਾਂ ਸਦਕਾ ਨਗਰ ਨਿਵਾਸੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਉਂਦੇ ਜਾਂਦੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਜੀਰਾ ਨੈਬੂ ਪਾਣੀ ਛਕਾ ਕੇ ਅੱਤ ਦੀ ਗਰਮੀ ਤੋਂ ਰਾਹਤ ਦਿਵਾਈ ਗਈ ਅਤੇ ਪਿੰਡ ਦੀਆਂ ਅਨੇਕਾਂ ਬੀਬੀਆਂ, ਭੈਣਾਂ, ਤੇ ਬੱਚੀਆਂ ਵੱਲੋਂ ਸ਼ਹੀਦੀ ਪੁਰਬ ਨੂੰ ਸਮਰਪਿਤ ਚੌਪਹਿਰਾ ਸਾਹਿਬ ਜੀ ਦੀ ਬਾਣੀ ਦੇ ਜਾਪ ਵੀ ਕੀਤੇ ਗਏ। ਸਵੇਰੇ ਦਸ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਨੌਜਵਾਨ ਵੀਰਾਂ ਅਤੇ ਬੱਚਿਆਂ ਅਤੇ ਸੇਵਾਦਾਰਾਂ ਨੇ ਸੇਵਾ ਨਿਭਾਈ, ਛਬੀਲ ਦੀ ਅਗਵਾਈ ਹੈਡ ਗ੍ਰੰਥੀ ਭਗਤ ਰਵਿਦਾਸ ਜੀ ਵਲੋਂ ਅਰਦਾਸ ਕੀਤੀ ਗਈ, ਪਾਲ ਸਿੰਘ ਟੈਂਟ ਅਤੇ ਜਤਿੰਦਰ ਸਿੰਘ ਧਾਲੀਵਾਲ, ਕਰਮਜੀਤ ਸਿੰਘ ਦੀਪ,ਜੱਸਾ ਸੋਟੀ ਖ਼ਾਲਸਾ,ਗਾਰੀ,ਅਰਸ,ਬੂਟਾ,ਲੱਖੀ,ਜੰਟੂ,ਸੱਤੀ, ਗੋਪੀ ਅਤੇ ਦੁਕਾਨਦਾਰਾਂ ਨੇ ਆਦਿ ਤੋਂ ਇਲਾਵਾ ਹੋਰ ਬੇਅੰਤ ਸੇਵਾਦਾਰ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ