Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਖੇਤ ਮਜ਼ਦੂਰਾਂ ਨੇ ਠੇਕੇ ਤੇ ਲਈ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ 

June 19, 2024 05:41 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਬਲਾਕ ਦੇ ਪਿੰਡ ਛਾਜਲੀ ਵਿਖੇ ਖੇਤ ਮਜ਼ਦੂਰ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਠੇਕੇ ਤੇ ਲੈਣ ਵਿੱਚ ਸਫਲ ਰਹੇ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਧਰਮਪਾਲ ਨਮੋਲ,ਪਿੰਡ ਇਕਾਈ ਦੇ ਆਗੂ ਸੰਦੀਪ ਸਿੰਘ ਅਤੇ ਗੁਰੀ ਸਿੰਘ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਛਾਜਲੀ ਪਿੰਡ ਦੀ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਉੱਪਰ ਪਿੰਡ ਦੇ ਖੇਤ ਮਜ਼ਦੂਰ ਘੱਟ ਰੇਟ ਤੇ ਜ਼ਮੀਨ ਸਾਂਝੇ ਤੌਰ ਤੇ ਤਕਰੀਬਨ ਸੌ ਤੋਂ ਵਧੇਰੇ ਪਰਿਵਾਰ ਖੇਤੀ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ  ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਛਾਜਲੀ ਵਿਖੇ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਉਣ ਲਈ ਪੁੱਜੇ ਤਾਂ ਖੇਤ ਮਜ਼ਦੂਰਾਂ ਨੇ ਸਰਬਸੰਮਤੀ ਨਾਲ ਦੋ ਵਿਅਕਤੀਆਂ ਸੰਦੀਪ ਸਿੰਘ ਅਤੇ ਬਲਜਿੰਦਰ ਸਿੰਘ ਵੱਲੋਂ ਸਕਿਉਰਟੀ ਜਮਾਂ ਕਰਵਾਈ ਗਈ ਦੋਵਾਂ ਵਿਅਕਤੀਆਂ ਵੱਲੋਂ ਪੰਚਾਇਤੀ ਰਿਜ਼ਰਵ ਕੋਟੇ ਜਮੀਨ ਦੀ ਬੋਲੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਖੇਤ ਮਜ਼ਦੂਰਾਂ ਵੱਲੋਂ ਸਰਬ ਸੰਮਤੀ ਨਾਲ ਸੰਦੀਪ ਸਿੰਘ ਦੇ ਨਾਂਅ ਤੇ ਸਾਢੇ ਚਾਰ ਏਕੜ ਜ਼ਮੀਨ ਦੀ ਬੋਲੀ 98,300 ਰੁਪਏ ਤੇ ਹੋਈ। ਖੇਤ ਮਜਦੂਰਾਂ ਨੇ ਜਮੀਨ ਨਾਲ ਜੁੜੀਆਂ ਹੋਰ ਜੋ ਵੀ ਸਮੱਸਿਆ ਸੀ ਉਹ ਅਧਿਕਾਰੀਆਂ ਨੂੰ ਨੋਟ ਕਰਵਾਈਆਂ ਅਤੇ ਹੱਲ ਕਰਨ ਲਈ ਕਿਹਾ। ਬੀਡੀਪੀਓ ਦਫ਼ਤਰ ਦੇ ਅਧਿਕਾਰੀਆ ਨੇ ਖੇਤ ਮਜ਼ਦੂਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ। 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ