Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Haryana

ਭਿਵਾਨੀ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਸਮਿਤੀ ਦੀ ਮੀਟਿੰਗ 28 ਨੂੰ

June 24, 2024 02:53 PM
SehajTimes

ਚੰਡੀਗੜ੍ਹ : ਹਰਿਆਣਾ ਦੇ ਵਾਤਾਵਰਣ, ਵਨ ਅਤੇ ਜੰਗਲੀ ਜੀਵ ਅਤੇ ਖੇਡ ਰਾਜ ਮੰਤਰੀ ਸ੍ਰੀ ਸੰਜੈ ਸਿੰਘ ਦੀ ਅਗਵਾਈ ਹੇਠ ਭਿਵਾਨੀ ਵਿਚ 24 ਜੂਨ ਨੂੰ ਪ੍ਰਬੰਧਿਤ ਹੋਣ ਵਾਲੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਸਮਿਤੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 28 ਜੂਨ ਨੂੰ ਹੋਵੇਗੀ। ਇਕ ਸਰਕਾਰ ਬੁਲਾਰੇ ਨੇ ਦਸਿਆ ਕਿ ਜਿਲ੍ਹਾ ਭਿਵਾਨੀ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਸਮਿਤੀ ਦੀ ਮੀਟਿੰਗ 28 ਜੂਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਹੋਵੇਗੀ। ਮੀਟਿੰਗ ਵਿਚ ਰਾਜ ਮੰਤਰੀ ਦੇ ਸਾਹਮਣੇ 12 ਸ਼ਿਕਾਇਤਾਂ ਸੁਣਵਾਈ ਲਈ ਰੱਖੀਆਂ ਜਾਣਗੀਆਂ। ਉਨ੍ਹਾਂ ਨੇ ਦਸਿਆ ਕਿ ਇਸ ਦੌਰਾਨ ਸਾਰੀ ਵਿਭਾਗ ਪ੍ਰਮੁੱਖ ਅਤੇ ਸ਼ਿਕਾਇਤਾਂ ਨਾਲ ਸਬੰਧਿਤ ਅਧਿਕਾਰੀ ਮੌਜੂਦ ਰਹਿਣਗੇ।

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ