Tuesday, October 22, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Sports

ਖੇਡ ਵਿਭਾਗ ਨੇ ਕਾਲਜਾਂ ਦੇ ਸਪੋਰਟਸ ਵਿੰਗ ’ਚ ਖਿਡਾਰੀਆਂ ਦੇ ਦਾਖਲੇ ਲਈ ਜ਼ਿਲ੍ਹਾ ਪੱਧਰੀ ਟਰਾਇਲ ਕਰਵਾਏ  

June 24, 2024 04:20 PM
SehajTimes

ਪਟਿਆਲਾ : ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਕਾਲਜ ਦੇ ਲੜਕਿਆਂ ਦੇ ਟਰਾਇਲ ਅੱਜ ਕਰਵਾਏ ਗਏ ਅਤੇ ਲੜਕੀਆਂ ਦੇ ਟਰਾਇਲ ਮਿਤੀ 25-6-24 ਨੂੰ ਕਰਵਾਏ ਜਾਣਗੇ। ਸਪੋਰਟਸ ਵਿੰਗ ਸਕੀਮ ਅਧੀਨ ਚੁਣੇ ਗਏ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ, ਟਰੇਨਿੰਗ ਅਤੇ ਰੈਜੀਡੈਂਸ਼ਲ ਖਿਡਾਰੀਆਂ ਨੂੰ 225/- ਰੁਪਏ ਤੇ ਡੇ-ਸਕਾਲਰ ਖਿਡਾਰੀਆਂ ਨੂੰ 125/- ਰੁਪਏ ਪ੍ਰਤੀ ਖਿਡਾਰੀ ਪ੍ਰਤੀ ਦਿਨ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ ਦਿੱਤੀ ਜਾਵੇਗੀ।

ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਥਲੈਟਿਕਸ, ਬਾਸਕਟਬਾਲ, ਬਾਕਸਿੰਗ, ਬੈਡਮਿੰਟਨ, ਸਾਈਕਲਿੰਗ, ਫੁੱਟਬਾਲ, ਜਿਮਨਾਸਟਿਕ, ਹਾਕੀ, ਹੈਂਡਬਾਲ, ਜੂਡੋ, ਕਬੱਡੀ, ਖੋ-ਖੋ, ਲਾਅਨ ਟੈਨਿਸ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ, ਵੇਟ ਲਿਫ਼ਟਿੰਗ, ਪਾਵਰ ਲਿਫ਼ਟਿੰਗ, ਫੈਨਸਿੰਗ ਅਤੇ ਕੁਸ਼ਤੀ ਗੇਮ ਦੇ ਲੜਕਿਆਂ ਦੇ ਟਰਾਇਲ ਲਏ ਗਏ। ਇਹਨਾਂ ਟਰਾਇਲਾਂ ਵਿੱਚ ਲਗਭਗ 120 ਖਿਡਾਰੀਆਂ ਨੇ ਭਾਗ ਲਿਆ।

 

Have something to say? Post your comment

 

More in Sports

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਹੋਈ

ਅਰਜੁਨ ਨੇ ਮੈਕਸਿਮ ਨੂੰ ਹਰਾ ਕੇ ਡਬਲਯੂਆਰ ਸ਼ਤਰੰਜ ਮਾਸਟਰਜ਼ ਜਿੱਤਿਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਮੁਕਾਬਲੇ ਦੀ ਟਰਾਫੀ ਦਾ ਮੁਹਾਲੀ ਪੁੱਜਣ ਉੱਤੇ ਭਰਵਾਂ ਸਵਾਗਤ

ਪਹਿਲਵਾਨ ਗੁਰਸਹਿਜਪ੍ਰੀਤ ਸਿੰਘ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ਵਿਚੋਂ ਚਾਂਦੀ ਦਾ ਮੈਡਲ ਜਿੱਤ ਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਕੀਤਾ ਰੌਸ਼ਨ

ਰਾਜ ਪੱਧਰੀ ਸਕੂਲ ਖੇਡਾਂ: ਬੈਡਮਿੰਟਨ ਦੇ 17 ਤੇ 19 ਸਾਲ ਵਰਗ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੀ ਝੰਡੀ

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਾਸਕਟਬਾਲ ਦੇ ਮੁਕਾਬਲੇ ਜਾਰੀ

ਮਨਦੀਪ ਸਿੰਘ (ਪੰਜਾਬੀ ਮਾਸਟਰ) ਸ.ਹ.ਸ ਚੌਰਾ ਪਟਿਆਲਾ ਨੇ ਜੂਡੋ ਵਿੱਚ ਹਾਸਲ ਕੀਤਾ ਚਾਂਦੀ ਦਾ ਤਗਮਾ

ਰਵਨੀਤ ਸਿੰਘ ਢੀਂਡਸਾ ਨੇ ਟੇਬਲ ਟੈਨਿਸ ਵਿੱਚ ਹਾਸਲ ਕੀਤਾ ਕਾਂਸੀ ਦਾ ਤਗਮਾ

 ਖੇਡਾਂ ਵਤਨ ਪੰਜਾਬ ਦੀਆਂ:  ਡੀ.ਐਮ. ਸਕੂਲ ਕਰਾੜਵਾਲਾ ਦੀਆਂ ਪੰਜ ਟੀਮਾਂ ਨੇ ਜ਼ਿਲਾ ਪੱਧਰ ਤੇ ਧਾਕ ਜਮਾਈ

ਮਮਤਾ ਰਾਣੀ (ਪੀ.ਟੀ.ਆਈ.) ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਜੂਡੋ ਵਿੱਚ ਜਿੱਤਿਆ ਸੋਨ ਤਗਮਾ