Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Education

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ

June 25, 2024 04:24 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਏਜੀਆਈਐਲਈ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 26 ਜੂਨ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਏਜੀਆਈਐਲਈ ਕੰਪਨੀ ’ਚ ਵੈੱਲਨੈੱਸ ਐਡਵਾਈਜ਼ਰ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ।
ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ , ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-28 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।            

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ