Tuesday, March 25, 2025
BREAKING NEWS
ਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ 

Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

June 25, 2024 07:10 PM
SehajTimes

ਮਿਤੀ 25-06-2024 (12 ਹਾੜ ਨਾਨਕਸ਼ਾਹੀ ਸੰਮਤ 555)

ਰਾਗੁ ਸੋਰਠਿ

ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥

सोरठि ੴ सतिगुर प्रसादि ॥ बहु परपंच करि पर धनु लिआवै ॥ सुत दारा पहि आनि लुटावै ॥१॥ मन मेरे भूले कपटु न कीजै ॥ अंति निबेरा तेरे जीअ पहि लीजै ॥१॥ रहाउ ॥ छिनु छिनु तनु छीजै जरा जनावै ॥ तब तेरी ओक कोई पानीओ न पावै ॥२॥ कहतु कबीरु कोई नही तेरा ॥ हिरदै रामु की न जपहि सवेरा ॥३॥९॥

ਅਰਥ:

ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। (ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨। (ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ?।੩।੯।

अर्थ:

हे मेरे भूले हुए मन! (रोजी आदि के खातिर किसी के साथ) धोखा-फरेब ना किया कर। आखिर को (इन बुरे कर्मों का) लेखा तेरे अपने प्राणों से ही लिया जाना है।1। रहाउ।कई तरह की ठॅगीयां करके तू पराया माल लाता है, और ला के तू पुत्र व पत्नी पर आ लुटाता है।1। (देख, इन ठॅगियों में ही) सहजे सहजे तेरा अपना शरीर कमजोर होता जा रहा है, बुढ़ापे की निशानियां आ रही हैं (जब तू बुढ़ा हो गया, और हिलने के काबिल भी ना रहा) तब (इन में से, जिनकी खातिर तू ठॅगियां करता है) किसी ने तेरी चुल्ली में पानी भी नहीं डालना।2। (तुझे) कबीर कहता है– (हे जिंदे!) किसी ने भी तेरा (साथी) नहीं बनना। (एक प्रभू ही असल साथी है) तू समय रहते (अभी-अभी) उस प्रभू को क्यों नहीं सिमरती?।3।9।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More in Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ