Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

National

ਰਾਜਸਥਾਨ ਵਿਚ ਕਰੋਨਾਵਾਇਰਸ ਦੇ 18,231 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ

May 08, 2021 05:16 PM
SehajTimes

ਜੈਪੁਰ : ਰਾਜਸਥਾਨ ਵਿੱਚ ਬੀਤੇ 24 ਘੰਟਿਆਂ ਵਿੱਚ 18,231 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ 164 ਲੋਕਾਂ ਨੇ ਕਰੋਨਾਵਾਇਰਸ ਕਾਰਨ ਤੋੜ ਦਿੱਤਾ ਹੈ। ਰਾਜਸਥਾਨ ਵਿਚ ਕਰੋਨਾਵਾਇਰਸ ਕਾਰਨ ਹਾਲਤ ਬਹੁਤ ਹੀ ਨਾਜ਼ੁਕ ਹੋ ਗਏ ਹਨ। ਇੰਨੀ ਵੱਡੀ ਗਿਣਤੀ ਵਿਚ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਕਾਰਨ ਅਤੇ ਵੱਡੀ ਗਿਣਤੀ ਵਿੱਚ ਮੌਤਾਂ ਹੋਣ ਕਾਰਨ ਸਰਕਾਰ ਦੀ ਚਿੰਤਾ ਵੱਧ ਗਈ ਹੈ। ਮਈ ਮਹੀਨੇ ਦੀ ਸ਼ੁਰੂਆਤੀ ਹਫ਼ਤੇ ਵਿੱਚ ਹੀ 1107 ਦੇ ਕਰੀਬ ਜਾਨਾਂ ਜਾ ਚੁੱਕੀਆਂ ਹਨ।
ਜ਼ਿਕਰਯੋਗ ਹੈ ਕਿ ਜੇਕਰ ਬੀਤੇ 24 ਘੰਟਿਆਂ ਦੀ ਰੀਪੋਰਟਾਂ ’ਤੇ ਨਜ਼ਰ ਮਾਰੀ ਜਾਵੇ ਤਾਂ ਦੇਸ਼ ਵਿਚ 4 ਲੱਖ 1 ਹਜ਼ਾਰ 228 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 3 ਲੱਖ 19 ਹਜ਼ਾਰ 469 ਦੇ ਨੇੜੇ ਹੈ। ਕਰੋਨਾਵਾਇਰਸ ਕਾਰਨ ਦੇਸ਼ ਵਿਚ 4,191 ਮੌਤਾਂ ਹੋ ਚੁੱਕੀਆਂ ਹਨ। ਕਰੋਨਾਵਾਇਰਸ ਦੀ ਦੂਜੀ ਲਹਿਰ ਦੇ ਚਲਦਿਆਂ ਦੇਸ਼ ਵਿੱਚ ਇਕ ਦਿਨ ਵਿੱਚ ਇੰਨੀ ਵੱਡੀ ਗਿਣਤੀ ਵਿਚ ਮਾਮਲਿਆਂ ਦਾ ਆਉਣਾ ਅਤੇ ਇੰਨੀ ਵੱਡੀ ਗਿਣਤੀ ਵਿਚ ਮੌਤਾਂ ਦੀ ਗਿਣਤੀ ਬਹੁਤ ਚਿੰਤਾ ਦਾ ਵਿਸ਼ਾ ਹੈ।

Have something to say? Post your comment

 

More in National

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼