Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ ਸਾਲ 2023-24 ਸਬੰਧੀ ਪੋਰਟਲ 30 ਜੂਨ ਤਕ ਖੁੱਲ੍ਹਿਆ

June 26, 2024 03:25 PM
SehajTimes

ਮੋਹਾਲੀ : ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ ਸਾਲ 2023-24 ਦੌਰਾਨ ਜਿਹੜੇ ਵਿਦਿਆਰਥੀ ਪੋਰਟਲ 'ਤੇ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਸਰਕਾਰ ਵੱਲੋਂ ਉਹਨਾਂ ਲਈ ਆਖਰੀ ਮੌਕਾ ਦਿੰਦੇ ਹੋਏ ਪੋਰਟਲ 30-06-2024 ਤੱਕ ਖੋਲ੍ਹਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਵਾਂਝੇ ਰਹਿ ਚੁੱਕੇ ਵਿਦਿਆਰਥੀ ਇਸ ਪੋਰਟਲ 'ਤੇ ਅਪਲਾਈ ਕਰ ਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਸ ਬਾਬਤ ਵੱਧ ਤੋਂ ਵੱਧ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿੱਦਿਆਰਥੀ ਲਾਭ ਲੈਣ ਤੋਂ ਵਾਂਝਾ ਨਾ ਰਹੇ।

 

Have something to say? Post your comment

 

More in Education

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ