Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

International

ਅਮਰੀਕਾ ਦੇ ਲਾਸ ਵੇਗਾਸ ‘ਚ ਫਾਇਰਿੰਗ

June 26, 2024 04:18 PM
SehajTimes

ਅਮਰੀਕਾ : ਅਮਰੀਕਾ ਦੇ ਉੱਤਰੀ ਲਾਸ ਵੇਗਾਸ ‘ਚ ਸੋਮਵਾਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ। ਗੋਲੀਬਾਰੀ ‘ਚ ਇਕ ਲੜਕੀ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਲੜਕੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਮਲਾਵਰ ਨੇ ਦੋ ਅਪਾਰਟਮੈਂਟ ਕੰਪਲੈਕਸਾਂ ‘ਚ ਗੋਲੀਬਾਰੀ ਕੀਤੀ ਸੀ। ਹਾਲਾਂਕਿ ਪੁਲਿਸ ਹਮਲਾਵਰ ਤੱਕ ਪਹੁੰਚ ਗਈ, ਐਡਮਜ਼ ਨੇ ਆਪਣੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ। ਉੱਤਰੀ ਲਾਸ ਵੇਗਾਸ ਪੁਲਿਸ ਵਿਭਾਗ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ, “ਪੁਲਿਸ ਨੇ ਸੋਮਵਾਰ ਰਾਤ ਨੂੰ ਗੋਲੀਬਾਰੀ ਵਿੱਚ ਸ਼ਾਮਲ ਇੱਕ ਸ਼ੱਕੀ ਦੀ ਪਛਾਣ 47 ਸਾਲਾ ਐਰਿਕ ਐਡਮਜ਼ ਵਜੋਂ ਕੀਤੀ ਹੈ।” ਗੋਲੀਬਾਰੀ ‘ਚ ਪੰਜ ਲੋਕਾਂ ਦੀ ਮੌਤ ਦੇ ਨਾਲ-ਨਾਲ ਇਕ 13 ਸਾਲਾ ਲੜਕੀ ਨੂੰ ਵੀ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਲੜਕੀ ਨੂੰ ਅਪਾਰਟਮੈਂਟ ਕੰਪਲੈਕਸ ਵਿਚ ਗੋਲੀਬਾਰੀ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸੋਮਵਾਰ-ਮੰਗਲਵਾਰ ਦੇਰ ਰਾਤ ਕਾਸਾ ਨੌਰਟੇ ਡਰਾਈਵ ‘ਤੇ ਇੱਕ ਅਪਾਰਟਮੈਂਟ ਬਿਲਡਿੰਗ ‘ਤੇ ਗੋਲੀਬਾਰੀ ਕਰਨ ਬਾਰੇ ਇੱਕ ਕਾਲ ਮਿਲੀ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਚਾਰ ਔਰਤਾਂ ਅਤੇ ਇਕ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਸਾਰੀ ਰਾਤ ਐਡਮਜ਼ ਦੀ ਭਾਲ ਤੋਂ ਬਾਅਦ ਉਸ ਨੂੰ ਘੇਰ ਲਿਆ ਅਤੇ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਸ ਨੇ ਆਪਣੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ