Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ

June 26, 2024 06:07 PM
SehajTimes

ਚੰਡੀਗੜ੍ਹ : ਮਹਿਲਾ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੰਗਲਵਾਰ ਨੂੰ  ਜ਼ਿਲ੍ਹਾ ਰੂਪਨਗਰ ਦੀ ਜੇਲ੍ਹ ਦਾ ਦੌਰਾ ਕੀਤਾ। ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਔਰਤਾਂ ਦੀ ਭਲਾਈ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।ਆਪਣੇ ਦੌਰੇ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮਹਿਲਾ ਕੈਦੀਆਂ ਲਈ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਹਿਲਾ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਗੌਰ ਨਾਲ ਸੁਣਿਆ ਅਤੇ ਉਹਨਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ।



ਸੱਭਿਆਚਾਰਕ ਸਮਾਗਮ ਦੌਰਾਨ ਮਹਿਲਾ ਕੈਦੀਆਂ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਉਨ੍ਹਾਂ ਨੂੰ ਕਾਨੂੰਨੀ, ਮੈਡੀਕਲ ਅਤੇ ਵਿੱਦਿਅਕ ਸਹਾਇਤਾ ਪ੍ਰਦਾਨ ਕਰਨ ਲਈ ਕਮਿਸ਼ਨ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਤੁਹਾਡੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਤੁਹਾਡੇ ਵੱਲੋਂ ਆਪਣੀ ਜ਼ਿੰਦਗੀ ਦੀ ਨਵੇਂ ਸਿਰਿਓਂ ਸ਼ੁਰੂਆਤ ਵਿੱਚ ਤੁਹਾਡੀ ਮਦਦ ਲਈ ਹਰ ਸਮੇਂ ਹਾਜ਼ਰ ਹਾਂ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਮਹਿਲਾ ਕੈਦੀਆਂ ਦੀ ਸਕਾਰਾਤਮਕ ਸੋਚ ਦੀ ਸ਼ਲਾਘਾ ਕੀਤੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ