Sunday, June 15, 2025

Business

ITI ਬਸੀ ਪਠਾਣਾ ਵਿਖੇ ਲਗਾਇਆ ਜਾਵੇਗਾ ਰਜਿਸਟਰੇਸ਼ਨ ਕੈਂਪ

June 27, 2024 03:47 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਰਜਿਸਟਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸ ਕੜੀ ਤਹਿਤ 28 ਜੂਨ ਨੂੰ ਆਈ.ਟੀ.ਆਈ. ਬਸੀ ਪਠਾਣਾ ਵਿਖੇ ਸਵੇਰੇ 10.00 ਵਜੇ ਤੋਂ ਦੁਪਹਿਰ 01.00 ਵਜੇ ਤੱਕ ਰਜਿਸਟਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਜਿਹੜੇ ਨੌਜਵਾਨਾਂ ਦੀ ਉਮਰ 16 ਸਾਲ ਤੋਂ 40 ਸਾਲ ਤੱਕ ਹੈ ਅਤੇ ਜ਼ਿਨ੍ਹਾਂ ਦੇ ਨਾਮ ਅਜੇ ਤੱਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਦਰਜ਼ ਨਹੀਂ ਕਰਵਾਏ, ਉਹ ਆਪਣੇ ਅਸਲ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ 28 ਜੂਨ ਨੂੰ ਆਈ.ਟੀ.ਆਈ. ਬਸੀ ਪਠਾਣਾ ਵਿਖੇ ਪਹੁੰਚ ਕੇ ਆਪਣਾ ਨਾਮ ਦਰਜ਼ ਕਰਵਾ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਨਾਲ ਸਬੰਧਤ ਸਕੀਮਾ ਦਾ ਲਾਭ ਮਿਲ ਸਕੇ।

Have something to say? Post your comment

 

More in Business

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ 

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ