Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਸ਼ੀਰਵਾਦ ਸਕੀਮ ਤਹਿਤ 2 ਕਰੋੜ 66 ਲੱਖ 22 ਹਜ਼ਾਰ ਰੁਪਏ ਦਾ ਵਿੱਤੀ ਲਾਭ ਦਿੱਤਾ ਗਿਆ : DC

June 29, 2024 01:01 PM
SehajTimes

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ 'ਚ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ  ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ 522 ਲਾਭਪਾਤਰੀਆਂ ਨੂੰ 2 ਕਰੋੜ 66 ਲੱਖ 22 ਹਜ਼ਾਰ ਲੱਖ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀ ਦੇ 185  ਲਾਭਪਾਤਰੀਆਂ ਨੂੰ 94 ਲੱਖ 35 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ 337 ਲਾਭਪਾਤਰੀਆਂ ਨੂੰ 1 ਕਰੋੜ 71 ਲੱਖ 87 ਹਜ਼ਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮਾਲੇਰਕੋਟਲਾ ਸ੍ਰੀ ਮੁਕਲ ਬਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਲਾਭਪਾਤਰੀਆਂ ਲਈ ਆਨਲਾਈਨ ਪੋਰਟਲ ਤੇ ਬਿਨੈ ਕਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ, ਚਾਹਵਾਨ http://ashirwad.punjab.gov.in ਤੇ ਅਰਜ਼ੀ ਆਨਲਾਈਨ ਭਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਨਲਾਈਨ ਪੋਰਟਲ ਤੇ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ