Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਉਰਦੂ ਭਾਸ਼ਾ ਦੀ ਸਿਖਲਾਈ ਦੇ ਦਾਖਲੇ ਦੀ ਮਿਤੀ ’ਚ 10 ਜੁਲਾਈ ਤੱਕ ਦਾ ਵਾਧਾ

June 29, 2024 01:25 PM
SehajTimes

ਪਟਿਆਲਾ : ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਡਾ. ਮਨਜਿੰਦਰ ਸਿੰਘ ਨੇ ਦੱਸਿਆ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ 01 ਜੁਲਾਈ, 2024 ਤੋਂ ਸ਼ੁਰੂ ਹੋਣ ਵਾਲੀ ਉਰਦੂ ਆਮੋਜ਼ ਦੀ ਸਿਖਲਾਈ ਫਾਰਮ ਭਰਨ ਦੀ ਮਿਤੀ 30 ਜੂਨ 2024 ਸੀ, ਉਸ ਨੂੰ 10 ਜੁਲਾਈ, 2024 ਵਧਾਇਆ ਜਾਂਦਾ ਹੈ। ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਹੁਣ 10 ਜੁਲਾਈ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖ਼ਲਾ ਲੈ ਸਕਦੇ ਹਨ। ‘ਉਰਦੂ ਆਮੋਜ਼’ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਉਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Education

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ