Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

SMO ਵੱਲੋਂ ਮਿਆਰੀ ਸਿਹਤ ਸੇਵਾਵਾਂ ਦੇਣ ਸਬੰਧੀ ਮਹੀਨਾਵਾਰ ਮੀਟਿੰਗ

June 29, 2024 04:57 PM
SehajTimes

ਮਾਨਸਾ : ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਮੇਂ ਸਮੇਂ ਤੇ ਵੱਖ ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਨ੍ਹਾਂ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਜ਼ਮੀਨੀ ਪੱਧਰ ਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਿਹਤ ਕਰਮਚਾਰੀ ਅਹਿਮ ਭੂਮਿਕਾ ਨਿਭਾਉਂਦੇ ਹਨ। ਅੱਜ ਸੀ ਐੱਚ ਸੀ ਖਿਆਲਾ ਕਲਾਂ ਵਿਖੇ ਸਿਹਤ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਡਾਕਟਰ ਇੰਦੂ ਬਾਂਸਲ ਐਸ ਐਮ ਓ ਸੀ ਐੱਚ ਸੀ ਖਿਆਲਾ ਕਲਾਂ ਵੱਲੋਂ ਸਿਹਤ ਕਰਮਚਾਰੀਆਂ ਨਾਲ ਸਿਹਤ ਸਹੂਲਤਾਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਬਹੁਤ ਵੱਡੀ ਸੇਵਾ ਹੈ ਅਸੀਂ ਖੁਸ਼ਕਿਸਮਤ ਹਾਂ ਜੋ ਇਹ ਸੇਵਾ ਸਾਡੇ ਹਿੱਸੇ ਆਈ ਹੈ ਇਸ ਸੇਵਾ ਨੂੰ ਸਾਨੂੰ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ।

ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ ਨੇ ਮਲੇਰੀਆ, ਡੇਂਗੂ ਦੇ ਸੀਜ਼ਨ ਦੇ ਚਲਦਿਆਂ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਬਾਰੇ ਦੱਸਿਆ। ਕੇਵਲ ਸਿੰਘ ਬੀ ਈ ਈ ਨੇ ਦਸਤ ਰੋਕੂ ਪੰਦਰਵਾੜੇ ਬਾਰੇ ਅਤੇ ਲੋਕਾਂ ਨੂੰ ਨਸ਼ਿਆਂ ਨੂੰ  ਛੱਡਣ ਲਈ ਪ੍ਰੇਰਿਤ ਅਤੇ ਜਾਗਰੂਕ ਕਰਨ ਬਾਰੇ ਦੱਸਿਆ। ਇਸ ਮੌਕੇ ਸੁਖਪਾਲ ਸਿੰਘ, ਗੁਰਜੰਟ ਸਿੰਘ, ਲੀਲਾ ਰਾਮ, ਗੁਰਦੀਪ ਸਿੰਘ, ਚਾਨਣ ਦੀਪ ਸਿੰਘ , ਮਲਕੀਤ ਸਿੰਘ, ਮਨੋਜ ਕੁਮਾਰ, ਲਖਵੀਰ ਸਿੰਘ, ਜਰਨੈਲ ਸਿੰਘ, ਅਵਤਾਰ ਸਿੰਘ, ਰਵਿੰਦਰ ਕੁਮਾਰ ਆਦਿ ਹਾਜ਼ਰ ਸਨ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ