Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Health

ਸਿਵਲ ਸਰਜਨ ਵੱਲੋਂ ਡੇਂਗੂ ਮਲੇਰੀਆ ਜਾਗਰੂਕਤਾ ਪੋਸਟਰ ਜਾਰੀ

July 01, 2024 04:45 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਜਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਡੇਂਗੂ ਜਾਗਰੂਕਤਾ ਗਤੀਵਿਧੀਆਂ ਤੇਜ ਕਰ ਦਿੱਤੀਆਂ ਗਈਆ ਹਨ ਇਸ ਸੰਬੰਧੀ ਅੱਜ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਦੇ ਵੱਲੋਂ ਜ਼ਿਲ੍ਹੇ ਦੇ ਸਮੂਹ ਮਲਟੀਪਰਪਜ ਹੈਲਥ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਗਈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਫਤਰ ਸਿਵਲ ਸਰਜਨ ਮਾਲੇਰਕੋਟਲਾ ਐਨ. ਵੀ. ਬੀ. ਡੀ. ਸੀ.ਪੀ ਵਿੰਗ ਦੇ ਜਿਲ੍ਹਾ ਮੀਡੀਆ ਇੰਚਾਰਜ ਰਾਜੇਸ਼ ਰਿਖੀ ਨੇ ਦੱਸਿਆ ਕੇ ਅੱਜ ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਵੱਲੋਂ ਸਮੂਹ ਸਿਹਤ ਵਰਕਰਾਂ ਨੂੰ ਡੇਂਗੂ ਮਲੇਰੀਆ ਸੰਬੰਧੀ ਰੀਫਰੈਸ਼ ਟ੍ਰੇਨਿੰਗ ਦਿੱਤੀ ਗਈ ਅਤੇ  ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਵੱਲੋਂ ਡੇਂਗੂ ਤੇ ਮਲੇਰੀਆ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ, ਇਸ ਮੌਕੇ ਉਹਨਾਂ ਵੱਲੋਂ ਸਮੂਹ ਸਿਹਤ ਕਾਮਿਆਂ ਨੂੰ ਡੇਂਗੂ ਤੋਂ ਬਚਾਅ ਲਈ ਗਤੀਵਿਧੀਆਂ ਹੋਰ ਤੇਜ ਕਰਨ ਦੇ ਆਦੇਸ਼ ਵੀ ਦਿੱਤੇ ਗਏ, ਇਸ ਮੌਕੇ ਗੱਲਬਾਤ ਕਰਦਿਆਂ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕੇ ਅਗਾਮੀ ਮਹੀਨਿਆਂ ਦੇ ਵਿੱਚ ਡੇਂਗੂ ਦੇ ਕੇਸ ਵਧਣ ਦੇ ਅਸਾਰ ਹੁੰਦੇ ਹਨ ਇਸਲਈ ਸਮੂਹ ਸਿਹਤ ਕਾਮਿਆਂ ਨੂੰ ਡੇਂਗੂ ਤੋਂ ਬਚਾਅ ਲਈ ਕੰਮ ਤੇਜ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਜਿਲ੍ਹੇ ਦੇ ਲੋਕਾਂ ਨੂੰ ਡੇਂਗੂ ਤੋਂ ਪੂਰੀ ਤਰ੍ਹਾਂ ਬਚਾਇਆ ਜਾ ਸਕੇ ਇਸ ਮੌਕੇ ਪ੍ਰੋਗਰਾਮ ਸਹਾਇਕ ਮੁਹੰਮਦ ਰਾਸਿਦ ਅਤੇ ਬਿਕਰਮ ਸਿੰਘ ਸਮੇਤ ਸਮੂਹ ਸਿਹਤ ਕਾਮੇ ਹਾਜ਼ਰ ਸਨ

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ