Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਨਵੇਂ ਅਪਰਾਧਿਕ ਕਾਨੂੰਨਾਂ ਨੂੰ ਕੇਂਦਰ ਤੇ ਰਾਜ ਸਰਕਾਰਾਂ ਬਿਨਾਂ ਪੱਖਪਾਤ ਤੇ ਨਿਰਪੱਖਤਾ ਨਾਲ ਲਾਗੂ ਕਰਨ : ਪ੍ਰੋ. ਬਡੁੰਗਰ 

July 01, 2024 08:09 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਦੇਸ ਅੰਦਰ ਕੇਂਦਰ ਸਰਕਾਰ ਨੂੰ 1872 ਈ. ਵਾਲੇ ਅੰਗਰੇਜ਼ੀ ਸਰਕਾਰ ਵੱਲੋਂ ਬਣਾਏ ਗਏ ਅਤੇ ਲਾਗੂ ਕੀਤੇ ਗਏ ਤਿੰਨ ਅਪਰਾਧਿਕ ਕਾਨੂੰਨ ਨੂੰ ਬਦਲਕੇ ਨਵੇਂ ਕਾਨੂੰਨ 1 ਜੁਲਾਈ 2024 ਤੋਂ ਲਾਗੂ ਕੀਤੇ ਹਨ। ਪ੍ਰੋਫੈਸਰ ਬਡੁੰਗਰ ਨੇ ਇਨ੍ਹਾਂ ਨਵੇਂ ਕਾਨੂੰਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨਵੇਂ ਕਾਨੂੰਨਾਂ ਦਾ ਭਾਰਤ ਦੀ ਜਨਤਾ ਨੂੰ ਤਾਂ ਹੀ ਲਾਭ ਮਿਲੇਗਾ ਜੇਕਰ ਸਮੇਂ ਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਕਾਨੂੰਨਾਂ ਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ ਇਨ੍ਹਾਂ ਨੂੰ ਸਹੀ ਰੂਪ ਵਿਚ ਲਾਗੂ ਕਰਨਗੀਆਂ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਭਾਰਤ ਦਾ ਸੰਵਿਧਾਨ ਅਤੇ ਹੋਰ ਕਾਨੂੰਨ ਦੇਸ ਅੰਦਰ ਪ੍ਰਚਲਤ ਹਨ ਪਰੰਤੂ ਜਨਤਾ ਨੂੰ ਸਹੀ ਰੂਪ ਵਿਚ ਲਾਭ ਨਹੀਂ ਮਿਲ ਸਕਿਆ, ਕਿਉਂਕਿ ਲਾਗੂ ਕਰਨ ਵਾਲੀਆਂ ਏਜੰਸੀਆਂ ਇਨ੍ਹਾਂ ਨੂੰ ਸਹੀ ਭਾਵਨਾ ਨਾਲ ਲਾਗੂ ਹੀ ਨਹੀਂ ਕਰਦੀਆਂ, ਸਗੋਂ ਸਮੇਂ ਦੀਆਂ ਸਰਕਾਰ ਦੇ ਬੇਲੋੜ ਦਬਾਅ ਕਾਰਨ ਉਨ੍ਹਾਂ ਨੂੰ ਟਾਲ-ਮਟੋਲ ਦਾ ਰਸਤਾ ਹੀ ਅਖਤਿਆਰ ਕਰਨਾ ਪੈਂਦਾ ਹੈ। ਇਸ ਲਈ ਦੋਵੇਂ ਕੇਂਦਰ ਅਤੇ ਰਾਜ ਸਰਕਾਰਾਂ ਇਨ੍ਹਾਂ ਕਾਨੂੰਨਾਂ ਨੂੰ ਬਿਨਾਂ ਪੱਖਪਾਤ ਅਤੇ ਪੂਰੀ ਨਿਰਪੱਖਤਾ ਨਾਲ ਲਾਗੂ ਕਰਨ ਤਾਂ ਜਿਸ ਭਾਵਨਾ ਅਤੇ ਮਕਸਦ ਲਈ ਇਹ ਕਾਨੂੰਨ ਬਣਾਏ ਅਤੇ ਲਾਗੂ ਕੀਤੇ ਗਏ ਹਨ ਉਹ ਪੂਰਾ ਹੋ ਸਕੇ ਅਤੇ ਭਾਰਤੀ ਜਨਤਾ ਨੂੰ ਪੂਰਾ ਲਾਭ ਮਿਲ ਸਕੇ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ