Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Sports

ਨਸ਼ਿਆ ਦੇ ਖਿਲਾਫ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਨੇ ਦੋ ਰੋਜਾ ਖੇਡ ਮੁਕਾਬਲੇ : ਖੇਡ ਅਫਸ਼ਰ

July 04, 2024 04:35 PM
SehajTimes

 

ਮਾਲੇਰਕੋਟਲਾ :  ਮੁੱਖ ਖ ਮੰਤਰੀ ਪੰਜਾਬ ਸ:ਭਗਵੰਤ ਸਿੰਘ ਮਾਨ, ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ‘ਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਿਲਾਫ ਜਾਗਰੂਕ ਮੁਹਿੰਮ ਅਤੇ ਨੌਜਵਾਨ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਸਥਾਨਿਕ ਡਾਕਟਰ ਜ਼ਾਕਿਰ ਹੁਸੈਨ ਖੇਡ ਸਟੇਡੀਅਮ ਵਿਖੇ ਦੋ ਰੋਜਾ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਦੀਪ ਸਿੰਘ ਨੇ ਦਿੱਤੀ।

ਇਨ੍ਹਾਂ ਖੇਡਾਂ ਕਰਵਾਉਣ ਦਾ ਮਕਸਦ ਜ਼ਿਲ੍ਹਾ ਵਿਖੇ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਫੈਲਾਉਣਾ, ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਇਸ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਿਲਾਫ ਆਰੰਭੀ ਗਈ ਇਸ ਲੜਾਈ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਣਾ ਵੀ ਹੈ। ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੇ ਪਹਿਲੇ ਦਿਨ 4 ਜੁਲਾਈ ਨੂੰ ਕ੍ਰਿਕੇਟ ਟੂਰਨਾਮੈਂਟ ਅਤੇ 5 ਜੁਲਾਈ ਨੂੰ ਕੁਸ਼ਤੀ ਅਤੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਜਾਣਗੇ ।

Have something to say? Post your comment

More in Sports

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"