Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Entertainment

ਕੀ ਗੁਰਲੀਨ ਨੂੰ ਪਤਾ ਲੱਗ ਗਿਆ ਹੈ ਵਿਕਰਮ ਦੇ ਅਪਰਾਧ ਬਾਰੇ?

July 04, 2024 05:07 PM
SehajTimes

ਅਸੀਂ ਪਿਛਲੇ ਐਪੀਸੋਡ ਵਿਚ ਦੇਖਿਆ ਸੀ ਕਿ ਗੁੰਡੇ ਵੀਰਾ ਦੇ ਮੁੱਕਾ ਮਾਰਦਾ ਹੈ; ਵੀਰਾ ਗੁੰਡਿਆਂ ਨਾਲ ਲੜਦੀ ਹੈ ਜਿਨ੍ਹਾਂ ਨੇ ਮਨੁੱਖੀ ਤਸਕਰੀ ਕੇਸ ਦੇ ਇੱਕ ਗਵਾਹ ਦਾ ਕਤਲ ਕੀਤਾ ਸੀ। ਸਹਿਜ ਨੂੰ ਪਤਾ ਲੱਗ ਗਿਆ ਹੈ ਕਿ ਰੀਆ ਹੀ ਰਾਜਨਾਥ ਦੀਆਂ ਦਵਾਈਆਂ ਬਦਲ ਰਹੀ ਹੈ ਪਰ ਉਹ ਸਭ ਦੇ ਸਾਹਮਣੇ ਉਸ ਉੱਤੇ ਹੀ ਦੋਸ਼ ਲਗਾ ਦਿੰਦੀ ਹੈ।
ਜਦੋਂ ਕਲਿਆਣੀ ਰੀਆ ਬਾਰੇ ਸਭ ਕੁਝ ਜਾਣਦੀ ਹੈ, ਤਾਂ ਉਹ ਉਸ ਨੂੰ ਥੱਪੜ ਮਾਰਨ ਵਾਲੀ ਹੁੰਦੀ ਹੈ, ਪਰ ਸਹਿਜ ਉਸ ਨੂੰ ਰੋਕ ਦਿੰਦੀ ਹੈ। ਗੁਰਲੀਨ ਨੂੰ ਪਤਾ ਲੱਗਾ ਕਿ ਵਿਕਰਮ ਅਪਰਾਧਿਕ ਜਾਂਚ ਅਧੀਨ ਹੈ। ਮੇਹਰ ਤੇ ਗੁਰਲੀਨ ਨੇ ਕਲਿਆਣੀ ਦਾ ਕੀਤਾ ਨਿਰਾਦਰ; ਉਹ ਉਨ੍ਹਾਂ ਨੂੰ ਇੱਥੇ ਆਉਣ ਜਾਂ ਕਦੇ ਨਾ ਆਉਣ ਲਈ ਕਹਿੰਦੀ ਹੈ। ਕਲਿਆਣੀ, ਸਹਿਜ ਅਤੇ ਕਬੀਰ ਦਾ ਵਿਆਹ ਕਰਵਾਉਣ ਲਈ ਅੜੀ ਹੋਈ ਹੈ, ਇਸ ਲਈ ਉਹ ਆਪਣੀ ਮਹਿੰਦੀ ਦੀ ਰਸਮ ਕਰਾਉਂਦੀ ਹੈ।
ਵੀਰਾ ਦੀ ਸੱਚਾਈ ਸਭ ਦੇ ਸਾਹਮਣੇ ਆਵੇਗੀ ਜਾਂ ਨਹੀਂ? ਵਿਕਰਮ ਕ੍ਰਿਮੀਨਲ ਸਾਬਿਤ ਹੋਵੇਗਾ ਜਾਂ ਨਹੀਂ? ਇੱਕ ਦਿਲਚਸਪ "ਸਹਿਜਵੀਰ" ਐਪੀਸੋਡ ਦੇਖੋ ਸੋਮ ਤੋਂ ਸ਼ਨੀ ਰਾਤ 8:30 ਵਜੇ ਸਿਰਫ ਜ਼ੀ ਪੰਜਾਬੀ 'ਤੇ।

Have something to say? Post your comment

More in Entertainment

ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ

ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਨ ਵਾਲੇ ਮੋਰਿੰਡਾ ਨਿਵਾਸੀ ਦਰਸ਼ਨ ਸਿੰਘ ਦਾ ਨਿੱਘਾ ਸਵਾਗਤ

ਚੰਡੀਗੜ੍ਹ: "ਵਿਰਸਾ ਪੰਜਾਬ ਦਾ - ਤੀਜ ਸਮਾਰੋਹ 2026"

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ