Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਾਊਸਿੰਗ ਬੋਰਡ ਦੀ 9 ਸੇਵਾਵਾਂ ਸੇਵਾ ਦਾ ਅਧਿਕਾਰ ਐਕਟ ਦੇ ਦਾਇਰੇ ਵਿਚ

July 04, 2024 07:41 PM
SehajTimes

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਸੇਵਾ ਦਾ ਅਧਿਕਾਰ ਐਕਟ, 2014 ਤਹਿਤ ਨਾਗਰਿਕਾਂ ਨੂੰ ਪ੍ਰਦਾਨ ਕੀਤੀ ਜਾਣ ਵਾਲੀ ਹਾਊਸਿੰਗ ਬੋਰਡ ਦੀ 9 ਸੇਵਾਵਾਂ ਦੀ ਨਿਧਾਰਿਤ ਸਮੇਂ ਸੀਮਾ, ਨਾਮਜਦ ਅਧਿਕਾਰੀ ਅਤੇ ਪਹਿਲਾ ਅਤੇ ਦੂਜੀ ਸ਼ਿਕਾਇਤ ਹੱਲ ਅਥਾਰਿਟੀ ਨੋਟੀਫਾਇਡ ਕੀਤੇ ਹਨ। ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਵੱਲੋਂ ਅੱਜ ਇੱਥੇ ਜਾਰੀ ਇਕ ਨੋਟੀਫਿਕੇਸ਼ਨ ਅਨੁਸਾਰ ਅਲਾਟਮੈਂਟ ਪੱਤਰ ਦੀ ਪ੍ਰਤੀਲਿਪੀ ਜਾਂ ਕਿਸੇ ਦਸਤਾਵੇਜ ਦੀ ਪ੍ਰਤੀਲਿਪੀ ਜਾਰੀ ਕਰਨ ਦੀ ਸਮੇਂ-ਸੀਮਾ 21 ਦਿਨ ਨਿਰਧਾਰਿਤ ਕੀਤੀ ਗਈ ਹੈ। ਟ੍ਰਾਂਸਫਰ ਵਿਲੇਖ ਜਾਰੀ ਕਰਨ ਅਤੇ ਸਧਾਰਣ ਮੁਖਤਿਆਰਨਾਮਾ ਰਾਹੀਂ ਟ੍ਰਾਂਸਫਰ ਵਿਲੇਖ ਜਾਰੀ ਕਰਨ ਦੀ ਸਮੇਂਸੀਮਾ 15 ਹੋਵੇਗੀ। ਬੇਬਾਕੀ ਪ੍ਰਮਾਣ ਪੱਤਰ ਜਾਰੀ ਕਰਨ ਦੀ ਸਮੇਂ-ਸੀਮਾ 30 ਦਿਨ ਅਤੇ ਸੇਲ ਦੇ ਮਾਮਲੇ ਵਿਚ ਟ੍ਹਾਂਸਫਰ ਦੀ ਮੰਜੂਰੀ 15 ਦਿਨ ਦੇ ਅੰਦਰ ਦਿੱਤੀ ਜਾਵੇਗੀ।

ਇਸੀ ਤਰ੍ਹਾ ਮੌਤ ਦੇ ਮਾਮਲੇ ਵਿਚ ਸੰਪਤੀ ਦਾ ਟ੍ਰਾਂਸਫਰ (ਨਿਰਵਿਰੋਧ) 50 ਦਿਨ ਅਤੇ ਰੇਹਨ ਦੇ ਲਈ ਮੰਜੂਰੀ 10 ਦਿਨ ਦੇ ਅੰਦਰ ਜਾਰੀ ਕੀਤੀ ਜਾਵੇਗੀ। ਸੇਲ ਡੀਡ ਦੇ ਨਿਸ਼ਪਾਦਨ ਦੇ ਬਾਅਦ ਸਵਾਮਿਤਵ ਬਦਲਣ ਜਾਂ ਮੁੜ ਬਿਨੇ ਪੱਤਰ 21 ਦਿਨ ਦੇ ਅੰਦਰ ਜਾਰੀ ਕੀਤਾ ਜਾਵੇਗਾ। ਟ੍ਰਾਂਸਫਰ ਡੀਡ ਤੋਂ ਪਹਿਲਾਂ ਸੰਪਤੀ ਦਾ ਟ੍ਰਾਂਸਫਰ 50 ਦਿਨ ਅਤੇ ਪਲਾਟਾਂ ਦਾ ਸੀਮਾਕਨ 21 ਦਿਨ ਦੇ ਅੰਦਰ ਕੀਤਾ ਜਾਵੇਗਾ ਇੰਨ੍ਹਾਂ ਸਾਰੀ ਸੇਵਾਵਾਂ ਦੇ ਲਈ ਸੰਪਦਾ ਪ੍ਰਬੰਧਕ ਨੁੰ ਨਾਮਜਦ ਅਧਿਕਾਰੀ ਜਦੋਂ ਕਿ ਮੁੱਖ ਮਾਲ ਅਧਿਕਾਰੀ (ਪੀਐਮ) ਨੂੰ ਪਹਿਲਾ ਸ਼ਿਕਾਇਤ ਹੱਲ ਅਧਿਕਾਰੀ ਅਤੇ ਸਕੱਤਰ ਨੂੰ ਦੂਜਾ ਸ਼ਿਕਾਇਤ ਹੱਲ ਅਧਿਕਾਰੀ ਨਾਮਜਦ ਕੀਤਾ ਗਿਆ ਹੈ।

Have something to say? Post your comment

 

More in Haryana

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼