Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

PSEB ਵੱਲੋਂ ਸਥਾਪਤ ਪ੍ਰੀਖਿਆ ਕੇਂਦਰ ਦੇ ਆਲ਼ੇ ਦੁਆਲੇ ਦਫ਼ਾ 144 ਲਾਗੂ

July 04, 2024 07:52 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜੁਲਾਈ 2024 (ਸਮੇਤ ਓਪਨ ਸਕੂਲ) ਸਵੇਰ ਦੇ ਸੈਸ਼ਨ ਸਮਾਂ 11 ਵਜੇ ਤੋਂ 2:15 ਵਜੇ ਤੱਕ 4 ਜੁਲਾਈ ਤੋਂ 20 ਜੁਲਾਈ ਤੱਕ ਬੋਰਡ ਵੱਲੋਂ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲ਼ੇ ਦੁਆਲੇ ਦਫ਼ਾ 144 ਸੀ.ਆਰ.ਪੀ.ਸੀ. ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਨੁਪੂਰਕ ਪ੍ਰੀਖਿਆਵਾਂ ਜੁਲਾਈ 2024 (ਸਮੇਤ ਓਪਨ ਸਕੂਲ) ਮਿਤੀ 4 ਜੁਲਾਈ ਤੋਂ 20 ਜੁਲਾਈ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਤਹਿਸੀਲ ਪੱਧਰ ’ਤੇ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ‌ਜ਼ਿਲ੍ਹੇ ਦੇ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲ਼ੇ ਦੁਆਲੇ ਮਿਤੀ 4 ਜੁਲਾਈ 2024 ਤੋਂ 20 ਜੁਲਾਈ 2024 ਤੱਕ ਦਫ਼ਾ 144 ਸੀ.ਆਰ.ਪੀ.ਸੀ. ਲਗਾਈ ਜਾਂਦੀ ਹੈ, ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ