Wednesday, December 17, 2025

Majha

ਇੰਸਪੈਕਟਰ ਸਤਪਾਲ ਸਿੰਘ ਨੇ ਸੰਭਾਲਿਆ ਥਾਣਾ ਖਾਲੜਾ ਦਾ ਚਾਰਜ

July 05, 2024 09:59 AM
Manpreet Singh khalra

ਖਾਲੜਾ  : ਜ਼ਿਲ੍ਹਾ ਤਰਨਤਾਰਨ ਦੇ ਮੁੱਖ ਅਫਸਰ ਐਸ.ਐਸ.ਪੀ ਸ੍ਰੀ ਅਸ਼ਵਨੀ ਕਪੂਰ ਦੇ ਹੁਕਮਾਂ ਤਹਿਤ ਪੁਲਿਸ ਥਾਣਾ ਖਾਲੜਾ ਦਾ ਚਾਰਜ ਇੰਸਪੈਕਟਰ ਸਤਪਾਲ ਸਿੰਘ ਨੇ ਸੰਭਾਲਿਆ। ਸਰਹੱਦੀ ਥਾਣਾ ਖਾਲੜਾ ਮੁੱਖੀ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਵੱਖ-ਵੱਖ ਥਾਣਿਆਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਹੁਣ ਥਾਣਾ ਖਾਲੜਾ ਦਾ ਚਾਰਜ ਸੰਭਾਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਇਲਾਕੇ ਦਾ ਮਾਹੌਲ ਖਰਾਬ ਕਰਨ ਨਹੀਂ ਦਿੱਤਾ ਜਾਵੇਗਾ ਅਤੇ ਜਿਲ੍ਹਾ ਪੁਲਿਸ ਮੁਖੀ ਸਹਿਬਾਨ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਲਾਕੇ ਦੇ ਹਰ ਪਤਵੰਤੇ ਸੱਜਣਾ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਗੌਰਵ ਬੈਂਬੀ,ਸੁਖਦੇਵ ਸਿੰਘ ਸੋਨੀ, ਗੁਰਜੀਤ ਸਿੰਘ ਜੰਡ, ਲੱਖਵਿੰਦਰ ਸਿੰਘ ਵੀਰੂ ਹਰਜੀਤ ਕੁਮਾਰ ਬਸੇਟੀਆ ਤੋਂ ਇਲਾਵਾ ਏ.ਐਸ.ਆਈ ਸਤਨਾਮ ਸਿੰਘ, ਏ.ਐਸ.ਆਈ ਗੁਰਨਾਮ ਸਿੰਘ ਮੁੱਖ ਮੁਣਸ਼ੀ ਧਰਮਿੰਦਰ ਸਿੰਘ, ਏਐਸਆਈ ਰੇਸ਼ਮ ਸਿੰਘ ਏਐਸਆਈ ਹਰੀ ਸਿੰਘ ,ਅਪਰੇਟਰ ਬਲਬੀਰ ਸਿੰਘ' ਆਦਿ ਸਮੂਹ ਸਟਾਫ ਦੇ ਮੈਂਬਰ ਹਾਜਰ ਸਨ ।

Have something to say? Post your comment

 

More in Majha

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਕੀਤਾ ਕਾਬੂ

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ