Monday, June 16, 2025

Malwa

ਹਵਾਈ ਫੌਜ ਵਿੱਚ ਅਗਨੀਵੀਰਵਾਯੂ ਦੀ ਭਰਤੀ ਲਈ ਫਰਵਰੀ 2025 ਵਿੱਚ ਹੋਵੇਗੀ ਭਰਤੀ ਪ੍ਰਕ੍ਰਿਆ

July 05, 2024 04:56 PM
SehajTimes

ਫ਼ਤਹਿਗੜ੍ਹ ਸਾਹਿਬ : ਰਾਸ਼ਟਰ ਦੇ ਨੌਜਵਾਨਾਂ ਨੂੰ ਚਾਰ ਸਾਲਾਂ ਲਈ ਫੌਜੀ ਜੀਵਨ ਢੰਗ ਦਾ ਅਨੁਭਵ ਕਰਨ ਦਾ ਮੌਕਾ ਪ੍ਰਦਾਨ ਕਰਨ ਦੇ ਮੰਤਵ ਨਾਲ ਏ.ਐਸ.ਸੀ. ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ ਤੇ ਕਸ਼ਮੀਰ ਤੇ ਲੱਦਾਖ ਦੇ ਨੌਜਵਾਨਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰਵਾਯੂ ਵਜੋਂ ਭਰਤੀ ਕਰਨ ਲਈ ਫਰਵਰੀ, 2025 ਵਿੱਚ ਭਰਤੀ ਪ੍ਰਕ੍ਰਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਿੰਗ ਕਮਾਂਡਰ ਐਸ.ਵੀ.ਜੀ. ਰੈਡੀ, ਕਮਾਂਡਿੰਗ ਅਫਸਰ ਨੇ ਦੱਸਿਆ ਕਿ ਅਗਨੀਪਥ ਸਕੀਮ ਤਹਿਤ ਅਗਨੀਵੀਰਵਾਯੂ ਨੂੰ ਸ਼ਾਮਲ ਕਰਨ ਵਾਸਤੇ ਐਚ.ਆਰ. ਦੀ ਨਵੀਂ ਵਿਧੀ ਅਨੁਸਾਰ ਭਰਤੀ ਕੀਤੀ ਜਾਵੇਗੀ ਅਤੇ ਅਗਨੀਵੀਰਵਾਯੂ ਦੀ ਅਸਾਮੀ ਤੇ ਭਰਤੀ ਹੋਣ ਦੇ ਚਾਹਵਾਨ ਅਣਵਿਆਹੇ ਭਾਰਤੀ ਪੁਰਸ਼ ਤੇ ਮਹਿਲਾਵਾਂ ਆਨ ਲਾਇਨ ਅਪਲਾਈ ਕਰ ਸਕਦੇ ਹਨ।

Have something to say? Post your comment

 

More in Malwa

ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ, ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ