Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

July 05, 2024 06:39 PM
SehajTimes
ਚੰਡੀਗੜ੍ਹ : ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 870 ਲਾਭਪਾਤਰੀਆਂ ਲਈ 4.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 98, ਫਰੀਦਕੋਟ ਦੇ 128, ਮੋਗਾ ਦੇ 207, ਸ੍ਰੀ ਮੁਕਤਸਰ ਸਾਹਿਬ ਦੇ 237 ਅਤੇ ਰੂਪਨਗਰ ਦੇ 200 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Have something to say? Post your comment

 

More in Chandigarh

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ